Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

NayabSinghSaini

ਕੌਮਾਂਤਰੀ ਯੁਵਾ ਦਿਵਸ ’ਤੇ ਮੁੱਖ ਮੰਤਰੀ ਨੇ ਤਿੰਨ ਯੋਜਨਾਵਾਂ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਰਿਵਾੜੀ ਮੈਰਾਥਨ ਵਿਚ ਲਿਆ ਹਿੱਸਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਮੈਰਾਥਨ ਤੇ ਰਾਹਗਿਰੀ ਪ੍ਰੋਗਰਾਮ ਸਮਾਜਿਕ ਭਾਈਚਾਰੇ ਦੇ ਨਾਲ ਹੀ ਸਿਹਤ ਸੁਧਾਰ ਵਿਚ ਪ੍ਰੇਰਣਾਦਾਇਕ ਹੁੰਦੇ ਹਨ। ਸੂਬਾ ਸਰਕਾਰ ਵੱਲੋਂ ਹਰਿਆਣਾ ਉਦੈ ਆਊਟਰੀਚ ਪ੍ਰੋਗਰਾਮ ਦੇ ਤਹਿਤ ਇਸ ਤਰ੍ਹਾਂ ਦੇ ਪ੍ਰਬੰਧ ਲਗਾਤਾਰ ਕੀਤੇ ਜਾ ਰਹੇ ਹਨ।

ਸਮਾਜਕ ਕੰਮਾਂ ਲਈ ਵਧ-ਚੜ੍ਹ ਕੇ ਦਾਨ ਕਰਨਾ ਸਾਡਾ ਸੱਭਿਆਚਾਰ : ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸਮਾਜਕ ਕੰਮਾਂ ਨੂੰ ਲੈ ਕੇ ਸਾਡੇ ਸਮਾਜ ਦੀ ਦਾਨ ਦੇਣ ਦਾ ਸਭਿਆਚਾਰ ਰਿਹਾ ਹੈ, ਜਦੋਂ ਵੀ ਚੰਗੇ ਉਦੇਸ਼ ਤੇ ਸਾਮੂਹਿਕਤਾ ਦੇ ਭਾਵ ਦੇ ਨਾਲ ਕੋਈ ਕੰਮ ਸ਼ੁਰੂ ਕੀਤਾ ਜਾਵੇ ਤਾਂ ਸਮਾਜ ਉਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਹੈ।

ਹਰਿਆਣਾ ਸਰਕਾਰ ਛੋਟੇ ਉਦਮੀਆਂ ਲਈ ਵੱਡੇ ਬਜ਼ਾਰ ਉਪਲਬੱਧ ਕਰਵਾਉਣ ਦੀ ਦਿਸ਼ਾ ਵੱਲ ਵੱਧ ਰਹੀ ਹੈ : ਨਾਇਬ ਸਿੰਘ ਸੈਣੀ

ਹਰਿਆਣਾ ਸਰਕਾਰ ਅਨੁਸੂਚਿਤ ਜਾਤੀ ਦੇ ਛੋਟੇ ਉਦਮੀਆਂ ਨੂੰ ਪ੍ਰਮੁੱਖ ਉਦਯੋਗਾਂ ਦੇ ਨਾਲ ਜੋੜਨ ਲਈ ਵਿਆਪਕ ਯੋਜਨਾ ਬਨਾਉਣ ਦੀ ਦਿਸ਼ਾ ਵਿਚ ਕਦਮ ਵਧਾ ਰਹੀ ਹੈ ਤਾਂ ਜੋ ਸੂਖਮ ਅਤੇ ਛੋਟੇ ਉਦਮਾਂ (ਐਮਐਸਐਮਈ) ਦੇ ਵਿਕਾਸ ਨੂੰ ਪ੍ਰੋਤਸਾਹਨ ਮਿਲ ਸਕੇ।

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਚ.ਪੀ.ਪੀ.ਸੀ. ਅਤੇ ਐਚ.ਪੀ.ਡਬਲਿਯੂ.ਸੀ ਦੀ ਮੀਟਿੰਗ

 ਹਰਿਆਣਾ ਦੇ ਕੁਦਰਤੀ ਆਪਦਾ ਦੇ ਕਾਰਨ ਖਰਾਬ ਹੋਣ ਵਾਲੀ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ (ਪੀਐਮਐਫਬੀਵਾਈ) ਤਹਿਤ ਅੱਜ ਬੀਮਾ ਕੰਪਨੀਆਂ ਦਾ ਚੋਣ ਕੀਤਾ ਗਿਆ ਹੈ।

ਇਹ ਆਮ ਬਜਟ ਵਿਕਸਿਤ ਭਾਰਤ ਦੇ ਨਿਰਮਾਣ ਵਿਚ ਇਕ ਨਵਾਂ ਅਧਿਆਏ ਲਿਖੇਗਾ : ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਤੀਜੇ ਕਾਰਜਕਾਲ ਦਾ ਇਹ ਪਹਿਲਾ ਪੂਰਨ ਬਜਟ ਗ਼ਰੀਬਾਂ, ਮਹਿਲਾਵਾਂ, ਕਿਸਾਨਾਂ ਤੇ ਨੌਜਵਾਨਾਂ ਦੀਆਂ ਆਸਾਂ ਤੇ ਉਮੀਂਦਾਂ ਨੂੰ ਪੂਰਾ ਕਰਨ ਵਾਲਾ ਹੈ।

ਮਾਂ ਦੀ ਸਿਖਿਆ ਅਤੇ ਸੰਸਕਾਰਾਂ ਨਾਲ ਹੀ ਮਿਲ ਸਕਦਾ ਹੈ ਜੀਵਨ ਦਾ ਹਰੇਕ ਸੁੱਖ : ਨਾਇਬ ਸਿੰਘ ਸੈਨੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਮਾਂ ਦੀ ਸਿਖਿਆ ਅਤੇ ਸੰਸਕਾਰਾਂ ਨਾਲ ਜੀਵਨ ਦਾ ਹਰੇਕ ਸੁੱਖ ਮਿਲ ਸਕਦਾ ਹੈ ਅਤੇ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਮਾਂ ਦੇ ਆਦਰਸ਼ਾਂ ਨੂੰ ਜੀਵਨ ਵਿਚ ਧਾਰਨ ਕਰਨਾ ਜਰੂਰੀ ਹੈ।

ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਮਿਲ ਰਹੀਆਂ ਹਨ ਸਰਕਾਰੀ ਨੌਕਰੀਆਂ : ਨਾਇਬ ਸਿੰਘ ਸੈਨੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ ਅਤੇ ਸੂਬੇ ਵਿਚ ਇਕ ਅਜਿਹਾ ਮਾਹੌਲ ਤਿਆਰ ਹੋਇਆ ਹੈ ਜਿਸ ਵਿਚ ਗ਼ਰੀਬ ਦੇ ਬੱਚੇ ਵੀ ਹੁਣ ਐਚਸੀਐਸ ਅਫ਼ਸਰ ਤੇ ਪੁਲਿਸ ਵਿਭਾਗ ਵਿਚ ਇੰਪੈਕਟਰ ਦੇ ਅਹੁਦਿਆਂ ’ਤੇ ਨਿਯੁਕਤ ਹੋ ਰਹੇ ਹਨ।

ਜੀਐਮਡੀਏ ਨੇ ਵਿਕਾਸ ਕੰਮਾਂ ਲਈ 2887 ਕਰੋੜ ਰੁਪਏ ਦੇ ਬਜਟ ਨੂੰ ਪ੍ਰਦਾਨ ਕੀਤੀ ਮੰਜੂਰੀ

ਗੁਰੂਗ੍ਰਾਮ ਨਗਰ ਵਿਕਾਸ ਅਥਾਰਿਟੀ (ਜੀਐਮਡੀਏ) ਦੀ 13ਵੀਂ ਮੀਟਿੰਗ ਅੱਜ ਇੱਥੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਦੀ ਅਗਵਾਈ ਹੇਠ ਪ੍ਰਬੰਧਿਤ ਕੀਤੀ ਗਈ। ਮੀਟਿੰਗ ਦੌਰਾਨ ਵਿੱਤ ਸਾਲ 2024-25 ਲਈ 2887.32 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕੀਤੀ।

ਮੁੱਖ ਮੰਤਰੀ ਨੇ ਸੀਵਰੇਜ ਨੈਟਵਰਕ ਨੂੰ ਮਜਬੂਤ ਕਰਨ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਨੂੰ ਬਿਹਤਰ ਕਰਨ ਲਈ 5 ਪਰਿਯੋਜਨਾਵਾਂ ਨੂੰ ਦਿੱਤੀ ਮੰਜੂਰੀ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ 3 ਜ਼ਿਲ੍ਹਿਆਂ ਅੰਬਾਲਾ, ਹਿਸਾਰ ਅਤੇ ਫ਼ਤਿਹਾਬਾਦ ਵਿਚ ਸੀਵਰੇਜ ਵਿਵਸਥਾ ਨੂੰ ਹੋਰ ਬਿਹਤਰ ਕਰਨ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਦੇ ਲਈ 340 ਕਰੋੜ ਰੁਪਏ ਤੋਂ ਵੱਧ ਲਾਗਤ ਦੀ 5 ਪਰਿਯੋਜਨਾਵਾਂ ਨੂੰ ਮੰਜੂਰੀ ਦਿੱਤੀ ਹੈ।

ਹਰਿਆਣਾ : ਮੁੱਖ ਮੰਤਰੀ ਵੱਲੋਂ ਤਿੰਨ ਲੱਖ ਤੱਕ ਦੇ ਇਲਾਜ ਲਈ ਪ੍ਰਵਾਨਗੀ

ਹਰਿਆਣਾ ਵਿਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ ਇਕ ਮਹਤੱਵਪੂਰਨ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਇਕ ਇਤਿਹਾਸਕ ਪਹਿਲ ਨੂੰ ਮੰਜੂਰੀ ਪ੍ਰਦਾਨ ਕੀਤੀ ਹੈ, ਜਿਸ ਦੇ ਤਹਿਤ ਮੁੱਖ ਮੰਤਰੀ ਮੁਫਤ ਇਲਾਜ ਯੋਜਨਾ ਤਹਿਤ ਯੋਗ ਰੋਗੀਆਂ ਨੂੰ 3 ਲੱਖ ਰੁਪਏ ਤਕ ਦੀ ਮੁਫਤ ਕਿਡਨੀ ਅਤੇ ਲਿਵਰ ਟ੍ਰਾਂਸਪਲਾਂਟ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।