ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਬਰਕਰਾਰ ਰੱਖਣ ਦਾ ਸੁਨੇਹਾ ਦਿੰਦਿਆਂ ਅੱਜ ਸੀਨੀਅਰ ਪੱਤਰਕਾਰ ਸੰਜੀਵ ਕੁਮਾਰ ਬੌਬੀ ਦੇ ਜਨਮਦਿਨ ਦੇ ਸ਼ੁਭ ਅਵਸਰ 'ਤੇ ਸਥਾਨਕ ਬਾਰਾਦਰੀ ਬਾਗ ਵਿਖੇ ਇੱਕ ਨਿੰਮ ਦਾ ਬੂਟਾ ਲਗਾਇਆ ਗਿਆ।