Friday, July 04, 2025

Neeraj

ਨੀਰਜ ਚੋਪੜਾ ਨੇ 90 ਮੀਟਰ ਤੋਂ ਦੂਰ ਜੈਵਲਿਨ ਸੁੱਟ ਬਣਾਇਆ ਨਵਾਂ ਰਿਕਾਰਡ

ਨੀਰਜ ਚੋਪੜਾ ਨੇ ਸ਼ੁੱਕਰਵਾਰ ਰਾਤ ਨੂੰ ਇਤਿਹਾਸ ਰਚ ਦਿੱਤਾ। ਨੀਰਜ ਚੋਪੜਾ ਨੇ ਦੋਹਾ ਡਾਇਮੰਡ ਲੀਗ ਵਿੱਚ 90 ਮੀਟਰ ਤੋਂ ਵੱਧ ਦੀ ਦੂਰੀ ‘ਤੇ ਜੈਵਲਿਨ ਸੁੱਟਿਆ।

ਨੀਰਜ NIS ਪਟਿਆਲਾ ਵਿਖੇ ਮੋਨਡੋਟ੍ਰੈਕ ਚਾਹੁੰਦਾ ਹੈ

ਬੁੱਧਵਾਰ ਨੂੰ ਨੈਸ਼ਨਲ ਸਪੋਰਟਸ ਗਵਰਨੈਂਸ ਬਿੱਲ ਦੇ ਖਰੜੇ 'ਤੇ ਚਰਚਾ ਕਰਨ ਲਈ ਹੋਈ ਮੀਟਿੰਗ

9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ 

ਸਵੀਪ ਟੀਮ ਨੇ ਮੋਦੀ ਕਾਲਜ ’ਚ ਲਗਾਇਆ ਵੋਟਰਾਂ ਜਾਗਰੂਕਤਾ ਕੈਪ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਨੀਰਜ ਗੋਇਲ ਅਤੇ ਪ੍ਰੋ ਰਾਜੀਵ ਸ਼ਰਮਾ ਅਤੇ ਪਵਨ ਗੋਇਲ ਪਟਿਆਲਾ ਫਾਊਂਡੇਸ਼ਨ, ਐਨ.ਜੀ.ਓ ਦੀ ਅਗਵਾਈ ਅਧੀਨ ਸਵੀਪ ਟੀਮ ਪਟਿਆਲਾ ਵੱਲੋਂ ਕਾਲਜ ਦੇ ਵਿਦਿਆਰਥੀ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਸਮਾਗਮ  ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ ਸਵਿੰਦਰ ਰੇਖੀ ਨੇ 18 ਸਾਲ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਬਾਰੇ ਆਨਲਾਈਨ ਅਤੇ ਆਫ਼ਲਾਈਨ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਸੂਚਿਤ ਕੀਤਾ ਅਤੇ ਵਿਦਿਆਰਥੀਆ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਅਪੀਲ ਕੀਤੀ। 

ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਮਗ਼ਾ

ਹੰਗਰੀ ਦੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਨੇਜਾ ਸੁੱਟਣ ਦੇ ਮੁਕਾਬਲੇ ਵਿੱਚ ਭਾਰਤੀ ਖਿਡਾਰੀ ਨੀਰਜ ਚੋਪੜਾ ਨੇ 88.17 ਮੀਟਰ ਤੱਕ ਨੇਜਾ ਸੁੱਟ ਕੇ ਸੋਨੇ ਦਾ ਤਮਗਾ ਫੁੰਡ ਲਿਆ ਹੈ।