Wednesday, November 25, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Nepal

ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

 ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।
 

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

1,000 ਲੋਕ ਵਹੇ, 13 ਲੋਕਾਂ ਦੀਆਂ ਮਿਲੀਆਂ ਮ੍ਰਿਤਕ ਦੇਹਾਂ

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਡੋ- ਨੇਪਾਲ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿੱਚ ਜਿੱਤੀ ਓਵਰਆਲ ਟਰਾਫੀ

 ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਨੇਪਾਲ ਵਿੱਚ ਹਵਾਈ ਜਹਾਜ਼ ਹਾਦਸੇ ਵਿੱਚ 18 ਲੋਕਾਂ ਦੀ ਜਾਨ ਗਈ

ਨੇਪਾਲ ਵਿੱਚ ਜਹਾਜ਼ ਦੇ ਹਾਦਸਾ ਗ੍ਰਸਤ ਹੋਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਪਾਇਲਟ ਕੈਪਟਨ ਐਮ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਵਾਈ ਜਹਾਜ਼ ਕਾਠਮਾਂਡੂ ਤੋਂ ਪੋਖਰਾ ਜਾ ਰਿਹਾ ਸੀ।