ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ, ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ