ਕੋਟਕਪੂਰਾ ਹਲਕੇ ਵਿੱਚ ਸਿੰਚਾਈ ਲਈ ਨਵੀਂ ਪੱਕੀ ਕੀਤੀ ਕੱਸੀ (ਰਜਬਾਹੇ) ਵਿੱਚ ਪਾੜ ਪੈਣ ਦੀਆਂ ਖਬਰਾਂ ਆਉਣ ਮਗਰੋਂ ਇਸ ਮਾਮਲੇ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਂਚ ਦੇ ਹੁਕਮ ਦਿੱਤੇ ਹਨ।