Friday, April 26, 2024
BREAKING NEWS
ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharmaਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ 

NewDelhi

ਏ.ਆਈ.ਯੂ., ਨਵੀਂ ਦਿੱਲੀ ਵੱਲੋਂ ਕਰਵਾਈ ਜਾਂਦੀ ਨੌਰਥ ਜ਼ੋਨ ਇੰਟਰ ਯੂਨੀਵਰਸਿਟੀ ਹਾਕੀ ਚੈਂਪੀਅਨਸ਼ਿਪ ਪੰਜਾਬੀ ਯੂਨੀਵਰਸਿਟੀ ਵਿੱਚ ਸ਼ੁਰੂ

ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਲੜਕੀਆਂ ਦੀਆਂ 29 ਹਾਕੀ ਟੀਮਾਂ ਪਹੁੰਚੀਆਂ ਪੰਜਾਬੀ ਯੂਨੀਵਰਸਿਟੀ ਦੇ ਵਿਹੜੇ

ਬੈਂਡ ਮੁਕਾਬਲੇ ਵਿੱਚ ਮਹਾਰਾਜਾ ਅੱਗਰਸੈਨ ਪਬਲਿਕ ਸਕੂਲ ਨਵੀਂ ਦਿੱਲੀ ਜੇਤੂ

ਬਰਾਸ ਬੈਂਡ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਹਮੀਰਪੁਰ ਦੀ ਟੀਮ ਚੈਂਪੀਅਨ ਬਣੀ ਡਾਇਰੈਕਟਰ, ਸਿੱਖਿਆ ਵਿਭਾਗ (ਸੈ.ਸਿੱ) ਸੰਜੀਵ ਸ਼ਰਮਾ ਨੇ ਮੁਕਾਬਲਿਆਂ ਦਾ ਉਦਘਾਟਨ ਕੀਤਾ
 

ਤੀਜੀ ਲਹਿਰ ਨਾਲ ਲੜਨ ਦੀ ਤਿਆਰੀ, ਹੋਰ ਦਵਾਈ ਦੀ ਲੋੜ : ਕੇਜਰੀਵਾਲ

ਅਫ਼ਸਰਾਂ ਨੂੰ ਜੇਲ ਵਿਚ ਸੁੱਟਣ ਨਾਲ ਆਕਸੀਜਨ ਨਹੀਂ ਆਵੇਗੀ, ਮੁੰਬਈ ਤੋਂ ਸਿੱਖੋ : ਸੁਪਰੀਮ ਕੋਰਟ

ਆਕਸੀਜਨ ਸੰਕਟ ਦੇ ਮਸਲੇ ’ਤੇ ਕੇਂਦਰ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਆਦੇਸ਼ ਦੀ ਪਾਲਣਾ ਕਰਨਾ ਕੇਂਦਰ ਦੀ ਜ਼ਿੰਮੇਵਾਰੀ ਹੈ। ਹੁਕਮ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ’ਤੇ ਕਾਰਵਾਈ ਹੋਵੇ। ਜਸਟਿਸ ਚੰਦਰਚੂੜ ਨੇ ਰਾਜਧਾਨੀ ਦਿੱਲੀ ਦੇ ਆਕਸੀਜਨ ਸੰਕਟ ’ਤੇ ਸੁਝਾਅ ਦਿਤਾ ਕਿ ਵਿਗਿਆਨਕ ਤਰੀਕੇ ਨਾਲ ਇਸ ਦੀ ਵੰਡ ਦੀ ਵਿਵਸਥਾ ਕਰੇ।