ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ. ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।