ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ ਨੇ ਵਿੱਤੀ ਸਾਲ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਪ੍ਰੀ-ਟੈਕਸ ਮੁਨਾਫਾ ਕਮਾ ਕੇ ਇਕ ਵੱਡੀ ਉਪਲਬਧੀ ਹਾਸਲ ਕੀਤੀ ਹੈ।