ਪ੍ਰਧਾਨ ਮੰਤਰੀ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐੱਸ. ਜੈ ਸ਼ੰਕਰ ਨੂੰ ਪੱਤਰ ਲਿਖ ਕੇ ਨਿਊਜ਼ੀਲੈਂਡ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਮਾਮਲਾ ਉਠਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਨੇ ਇਨ੍ਹਾਂ ਮੁਲਕਾਂ ਦੇ ਉੱਘੇ ਪਰਵਾਸੀ ਭਾਰਤੀਆਂ ਨਾਲ ਆਨਲਾਈਨ ਵਿਚਾਰ-ਵਟਾਂਦਰਾ ਕੀਤਾ
ਜਸਵੀਰ ਸਿੰਘ ਗੜ੍ਹੀ 30 ਜੁਲਾਈ ਤੋਂ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੜ ਸੁਨਣਗੇ ਲੋਕਾਂ ਦੀਆਂ ਸ਼ਿਕਾਇਤਾਂ
ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਿਊਜ਼ੀਲੈਂਡ ਦੀ ਫੇਰੀ ਤੇ ਆਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਕੀਵੀ ਸਾਈਕਲਿੰਗ ਦੇ ਖਿਡਾਰੀ ਨਾਥਨ ਡਾਹਲਬਰਗ ਦੀ ਚੀਨ ਵਿੱਚ 59 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਉਸਦੇ ਦੋਸਤਾਂ ਅਤੇ ਸਾਬਕਾ ਸਾਥੀਆਂ ਨੇ ਸਭ ਤੋਂ ਮਹਾਨ ਖਿਡਾਰੀ ਨੂੰ ਇਸ ਮੌਕੇ ਸ਼ਰਧਾਂਜਲੀ ਦਿੱਤੀ ਹੈ।