Thursday, May 16, 2024

News

ਲੋਕ ਸਭਾ ਚੋਣਾਂ ਸਬੰਧੀ ਸਾਧੂਗੜ੍ਹ ਦੀ Coca Cola Factory ਵਿੱਚ ਕੀਤਾ ਗਿਆ ਜਾਗਰੂਕ

ਸਵੀਪ ਟੀਮ ਵੱਲੋਂ ਅੱਜ ਕੋਕਾ ਕੋਲਾ ਫੈਕਟਰੀ, ਨਬੀਪੁਰ (ਸਾਧੂਗੜ੍ਹ) ਵਿਖੇ ਵੱਖ-ਵੱਖ ਸਵੀਪ ਗਤੀਵਿਧੀਆਂ ਰਾਹੀਂ ਫੈਕਟਰੀ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਵੋਟਾਂ ਸਬੰਧੀ ਜਾਗਰੂਕਤ ਕੀਤਾ ਗਿਆ

ਸੋਸ਼ਲ ਮੀਡੀਆ 'ਤੇ ਭੜਕਾਊ ਬਿਆਨਬਾਜੀ ਤੇ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ

ਚੋਣ ਪ੍ਰਕ੍ਰਿਆ ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

DC ਨੇ ਚੋਣ ਪ੍ਰਚਾਰ ਦੌਰਾਨ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਜ਼ਿੰਮੇਵਾਰੀ ਅਤੇ ਨੈਤਿਕਤਾ ਨਾਲ ਵਰਤੋਂ ਕਰਨ ਦੀ ਅਪੀਲ

ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਨੂੰ ਪ੍ਰਚਾਰ ਕਰਨ ਦੌਰਾਨ ਜਨਤਕ ਤੌਰ 'ਤੇ ਮਰਿਆਦਾ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਵੀ ਕੀਤੀ

ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

ਸੀ ਪੀ 67 ਮਾਲ ਦੇ ਫੂਡ ਕੋਰਟ ਵਿਚ ਕਰਵਾਇਆ ਸ਼ੋਅ

ਖੇਤੀਬਾੜੀ ਵਿਭਾਗ ਵੱਲੋਂ 17 ਮਈ ਨੂੰ ਲਗਾਇਆ ਜਾਵੇਗਾ ਕਿਸਾਨ ਸਿਖਲਾਈ ਕੈਂਪ

17 ਮਈ ਨੂੰ ਸਵੇਰੇ 9 ਵਜੇ ਸਥਾਨ ਸਮਰਾਟ ਪੈਲੇਸ, ਸਮਾਣਾ ਵਿਖੇ ਸਾਉਣੀ 2024 ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।

ਚੋਣ ਡਿਊਟੀ ਕਰਨ ਵਾਲੀਆਂ ਨੂੰ ਮਿਲੇਗਾ 200 ਰੁਪਏ ਪ੍ਰਤੀ ਦਿਨ ਮਾਣ ਭੱਤਾ : Sibin C

ਲੋਕ ਸਭਾ ਚੋਣਾਂ-2024 ਲਈ ਚੋਣ ਡਿਊਟੀ ਕਰਨ ਵਾਲੀਆਂ ਪੰਜਾਬ ਦੀਆਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ 200 ਰੁਪਏ ਪ੍ਰਤੀ ਦਿਨ ਦੇ ਹਿਸਾਬ ਨਾਲ ਮਾਣ ਭੱਤਾ ਦਿੱਤਾ ਜਾਵੇਗਾ।

ਲੋਕ ਸਭਾ ਚੋਣਾ ਲਈ ਆਬਜ਼ਰਬਰ ਕੀਤੀ ਗਏ ਨਿਯੁਕਤ

ਚੋਣਾ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਮੋਬਾਇਲ ਨੰਬਰ ਤੇ ਕੀਤਾ ਜਾ ਸਕਦੈ ਸੰਪਰਕ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਨੂੰ ਨਿੱਘੀ ਸ਼ਰਧਾਂਜਲੀ

ਪੰਜਾਬੀ ਦੇ ਸਿਰਮੌਰ ਕਵੀ ਪਦਮਸ਼੍ਰੀ ਡਾ: ਸੁਰਜੀਤ ਪਾਤਰ ਦੇ ਸਦੀਵੀਂ ਵਿਛੋੜੇ ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਮੋਹਾਲੀ ਦੀ ਦਿਸ਼ਾ ਨੇ MBBS ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲਾ ਦਾ ਸਥਾਨ ਹਾਸਲ ਕੀਤਾ

ਦਿਸ਼ਾ ਨੇ 78.4 ਪ੍ਰਤੀਸ਼ਤ ਦੇ ਸ਼ਾਨਦਾਰ ਅੰਕਾਂ ਨਾਲ ਲਗਾਤਾਰ ਦੂਜੇ ਸਾਲ ਚੋਟੀ ਦਾ ਸਥਾਨ ਹਾਸਲ ਕੀਤਾ ਹੈ।

ਏ.ਡੀ.ਸੀ. ਵੱਲੋਂ ਅਬਰੋਡ ਕੈਰੀਅਰਜ਼ ਫਰਮ ਦਾ ਲਾਇਸੰਸ ਰੱਦ

ਇਹ ਨੋਟਿਸ ਲਾਇਸੰਸੀ ਨੂੰ ਉਸਦੀ Email Id: abroadcareers0172@gmail.com ਉਤੇ ਵੀ ਭੇਜਿਆ ਗਿਆ। ਫਰਮ ਨੂੰ ਨੋਟਿਸ ਜਾਰੀ ਕਰਨ ਦੇ ਬਾਵਜੂਦ ਪ੍ਰੋਪਰਾਈਟਰ ਖੁੱਦ ਜਾਂ ਉਸਦਾ ਕੋਈ ਨੁਮਾਇੰਦਾ ਇਸ ਦਫਤਰ ਵਿਖੇ ਹਾਜਰ/ਪੇਸ਼ ਨਹੀ ਹੋਇਆ ਹੈ

ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਸਵੀਪ ਟੀਮ ਵੱਲੋਂ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆ ਉਤੇ ਦਸਤਕ 

ਦੇਖਿਓ ਕਿਤੇ ਇੱਕ ਜੂਨ ਨੂੰ ਲੋਕਤੰਤਰ ਦੀ ਟ੍ਰੇਨ ਖੁੰਝ ਨਾ ਜਾਵੇ” ਦੇ ਹੋਕੇ ਨਾਲ ਕੀਤਾ ਲੋਕਾਂ ਨੂੰ ਸਾਵਧਾਨ 

Cvigil 'ਤੇ 66 ਸ਼ਿਕਾਇਤਾਂ ਮਿਲੀਆਂ ਪ੍ਰਸ਼ਾਸਨ ਨੇ ਸਮੇਂ ਸਿਰ ਕੀਤਾ ਨਿਪਟਾਰਾ : ਏ ਡੀ ਸੀ ਵਿਰਾਜ ਐਸ ਤਿੜਕੇ 

66 ਸ਼ਿਕਾਇਤਾਂ ਵਿੱਚੋਂ 42 ਸਹੀ ਪਾਈਆਂ ਗਈਆਂ 24x7 ਸ਼ਿਕਾਇਤ ਨਿਗਰਾਨੀ ਸੈੱਲ ਸਰਗਰਮੀ ਨਾਲ ਕੰਮ ਕਰ ਰਿਹਾ ਹੈ 

ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪਟਿਆਲਾ ਵਾਸੀਆਂ ਨੂੰ ਮੈਰਾਥਨ 'ਚ ਹਿੱਸਾ ਲੈਣ ਦੀ ਅਪੀਲ

ਵੋਟ ਪਾਉਣ ਬਾਰੇ ਵੋਟਰ ਜਾਗਰੂਕਤਾ ਲਈ ਪਟਿਆਲਾ ਮੈਰਾਥਨ 18 ਨੂੰ : ਏ.ਡੀ.ਸੀ. ਕੰਚਨ

ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਜਾਂ ਹੋਰ ਤਰਲ ਪਦਾਰਥ ਲੈਣ ਦੀ ਸਲਾਹ  

ਗਰਮੀਆਂ ਵਿੱਚ ਲੂ ਲੱਗਣ ਤੋਂ ਬਚਾਅ ਜ਼ਰੂਰੀ

ਮੋਹਾਲੀ ਪ੍ਰਸ਼ਾਸਨ ਵੱਲੋਂ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨੂੰ ਜਾਗਰੂਕ ਕਰਨ ਦਾ ਸਿਲਸਿਲਾ ਜਾਰੀ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਵਿਹੜੇ ਚ ਵਿਸ਼ਾਲ ਵੋਟਿੰਗ ਸੰਦੇਸ਼ ਦੀਆਂ ਪੇਂਟਿੰਗਾਂ ਆਉਣ ਵਾਲਿਆਂ ਦਾ ਧਿਆਨ ਖਿੱਚ ਰਹੀਆਂ ਹਨ

ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਸੰਬਧੀ ਰੈਲੀਆਂ ਕੱਢੀਆਂ ਗਈਆਂ

ਲੋਕ ਸਭਾ ਚੋਣਾਂ ਸਬੰਧੀ ਵੋਟਰ ਜਾਗਰੂਕਤਾ ਰੈਲੀ ਕੱਢੀਆਂ ਗਈਆਂ ਤਾਂ ਜੋ ਹਰ ਵਰਗ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ

ਝੋਨੇ ਦੀ ਕਿਸਮ ਪੂਸਾ 44 ਦੀ ਵਿਕਰੀ ਅਤੇ ਬਿਜਾਈ 'ਤੇ ਪੂਰਨ ਪਾਬੰਦੀ : ਡਾ. ਸੰਦੀਪ ਕੁਮਾਰ

ਪੰਜਾਬ ਵੱਲੋਂ ਸਾਉਣੀ 2024 ਸੀਜਨ ਦੌਰਾਨ ਝੋਨੇ ਦੀ ਕਿਸਮ ਪੂਸਾ—44 ਦੀ ਵਿਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ।

ਲੋਕ ਸਭਾ ਚੋਣ ਲਈ ਓਮ ਪ੍ਰਕਾਸ਼ ਬਕੋੜੀਆ ਨੂੰ ਕੀਤਾ ਗਿਆ ਨਿਯੁਕਤ

ਸ੍ਰੀ ਓਮ ਪ੍ਰਕਾਸ਼ ਬਕੋੜੀਆ ਵਿਧਾਨ ਸਭਾ ਹਲਕਿਆਂ ਰਾਜਪੁਰਾ, ਡੇਰਾਬਸੀ, ਘਨੌਰ, ਪਟਿਆਲਾ ਸ਼ਹਿਰੀ, ਨਾਭਾ, ਪਟਿਆਲਾ ਦਿਹਾਤੀ, ਸਨੌਰ, ਸਮਾਣਾ ਅਤੇ ਸ਼ੁਤਰਾਣਾ 'ਤੇ ਨਿਗਰਾਨੀ ਰੱਖਣਗੇ

 ਜਿਲਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ

ਲੋਕ ਸਭਾ ਹਲਕੇ ਤੋਂ ਹੁਣ ਤੱਕ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਹਰਿਆਣਾ ਦੇ ਰਾਜਪਾਲ ਨੇ ਸੀਬੀਐਸਈ ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਵਿਚ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕੇਂਦਰੀ ਸੈਕੇਂਡਰੀ ਸਿਖਿਆ ਬੋਰਡ ਦੇ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੇ ਨਤੀਜੇ ਐਲਾਨ ਹੋਣ ’ਤੇ ਸਾਰੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। 

ਰਾਜਪਾਲ ਨੇ ਲੋਕਸਭਾ ਚੋਣ ਦੇ ਮੌਕੇ ’ਤੇ ਹੈਦਰਾਬਾਦ ਵਿਚ ਪਰਿਵਾਰ ਦੇ ਨਾਲ ਕੀਤੀ ਵੋਟਿੰਗ

ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਲੋਕਸਭਾ ਚੋਣ ਦੇ ਮੌਕੇ ’ਤੇ ਅੱਜ ਆਪਣੇ ਪਰਿਵਾਰ ਦੇ ਮੈਂਬਰਾਂ ਦੇ ਨਾਲ ਚੋਣ ਕੇਂਦਰ ਗਿਣਤੀ 232, ਜੇਬੀ ਹਾਈ ਸਕੂਲ, ਰਾਮਨਗਰ, ਹੈਦਰਾਬਾਦ ਵਿਚ ਵੋਟਿੰਗ ਕੀਤੀ।

ਖੋਜਕਾਰ ਆਪਣੇ ਖੋਜ ਦੇ ਵਿਸ਼ਾ ਅਤੇ ਖੇਤਰ ਬਾਰੇ ਡੂੰਘੀ ਸਮਝ ਵਿਕਸਿਤ ਕਰਨ : ਵਾਇਸ ਚਾਂਸਲਰ

ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ (ਐਮਡੀਯੂ) ਰੋਹਤਕ ਦੇ ਵਾਇਸ ਚਾਂਸਲਰ ਪ੍ਰੋਫੈਸਰ ਰਾਜਬੀਰ ਸਿੰਘ ਨੇ ਯੂਨੀਵਰਸਿਟੀ ਵਿਚ ਫੈਕਲਟੀ ਆਫ ਡਿਜੀਕਲ ਸਾਇੰਸੇਜ ਅਤੇ ਫੈਕੇਲਟੀ ਆਫ ਇੰਜੀਨਅਰਿੰਗ ਐਂਡ ਤਕਨਾਲੋਜੀ ਵੱਲੋਂ-ਰਿਸਰਚ ਮੈਥੋਡੋਲੀ ਵਿਸ਼ਾ ਪ੍ਰਬੰਧਿਤ ਸੱਤ ਦਿਨਾਂ ਦੀ ਵਰਕਸ਼ਾਪ ਦੀ ਸ਼ੁਰੂਆਤ

ਆਂਧਰਾ ਪ੍ਰਦੇਸ਼ ’ਚ ਵੋਟਰ ਨੇੇ ਵਿਧਾਇਕ ਨੂੰ ਮਾਰਿਆ ਥੱਪੜ

11 ਵਜੇ ਤੱਕ ਸਾਰੀਆਂ ਲੋਕ ਸਭਾ ਸੀਟਾਂ ’ਤੇ 24.87 ਫੀਸਦੀ ਵੋਟਿੰਗ ਹੋ ਚੁੱਕੀ ਹੈ

ਅੰਤਰਰਾਸ਼ਟਰੀ ਮਾਂ ਦਿਵਸ ਅਤੇ ਨਰਸ ਦਿਵਸ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ

ਐਨਵੀ-ਜਨਮੇ ਬੱਚਿਆਂ ਦੀਆਂ ਮਾਵਾਂ ਨੂੰ ਮੁਬਾਰਕਬਾਦ ਦੇਣ ਦੇ ਨਾਲ ਵੋਟ ਪਾਉਣ ਦੀ ਅਪੀਲ

ਸੀ-ਵਿਜਿਲ ਐਪ 'ਤੇ ਹੁਣ ਤੱਕ ਆਈਆਂ 158 ਸ਼ਿਕਾਇਤਾਂ ਦਾ ਵੀ ਨਿਪਟਾਰਾ

ਹੈਲਪਲਾਈਨ 1950 ਨੰਬਰ 'ਤੇ ਵੋਟਰ ਸਹਾਇਤਾ ਲਈ ਹੁਣ ਤੱਕ 953 ਨਾਗਰਿਕਾਂ ਵੱਲੋਂ ਸੰਪਰਕ

ਸਿਬਿਨ ਸੀ ਨੇ ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ

ਵਿਅਕਤੀ ਆਪਣੀ ਇਸ਼ਾਰਿਆਂ ਦੀ ਭਾਸ਼ਾ ਰਾਹੀਂ ਤੁਰੰਤ ਸਮਝ ਸਕਣਗੇ ਅੰਗਰੇਜ਼ੀ ਖ਼ਬਰਾਂ

ਜਨਤਕ ਥਾਵਾਂ ਉੱਤੇ ਹੁੰਦੀਆਂ ਘੋਸ਼ਣਾਵਾਂ ਵੀ ਵੀਡੀਓ ਰਾਹੀਂ ਤੁਰੰਤ ਸਮਝ ਸਕਣਗੇ

ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਜ਼ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਨੂੰ ਭਰਵਾਂ ਹੁੰਗਾਰਾ

ਘਰ-ਘਰ ਇੱਕ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਯਕੀਨੀ ਤੌਰ ਤੇ ਪਹੁੰਚਾਉਣ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ

ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ  ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਭਾਸ਼ਾ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਪਦਮ ਸ੍ਰੀ ਸ. ਸੁਰਜੀਤ ਪਾਤਰ ਦੇ  ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ

ਪਟਿਆਲਾ ਜ਼ਿਲ੍ਹੇ ’ਚ ਸਥਾਪਤ 32 ਬੈਂਚਾਂ ਨੇ ਕੀਤੇ 61,41,90,692/- ਰੁਪਏ ਦੇ ਅਵਾਰਡ ਪਾਸ

ਇਟਲੀ ਦੇ ਫਲਾਈ ਇਮੋਸ਼ਨ ਪਾਰਕ ’ਚ ਵਾਪਰਿਆ ਭਿਆਨਕ ਹਾਸਦਾ

ਔਰਤ ਆਪਣੇ ਪਰਿਵਾਰ ਨਾਲ ਛੱਟੀਆਂ ਮਨਾਉਣ ਲੋਂਬਾਰਡੋ ਦੇ ਫਲਾਈ ਇਮੋਸ਼ਨ ਪਾਰਕ ਆਈ ਸੀ

ਅਦਾਲਤੀ ਹੁਕਮਾਂ ਤੇ ਕੋਹਲੀ ਮਾਜਰਾ ਵਿਖੇ 14 ਮਈ ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੀ ਜਾਵੇਗੀ ਜ਼ਮੀਨ : ਐੱਸ ਡੀ ਐਮ 

ਸਵੇਰੇ 09.30 ਵਜੇ ਤੋਂ ਬਾਅਦ ਆਮ ਬੋਲੀ ਰਾਹੀਂ ਪਿੰਡ ਕੋਹਲੀ ਮਾਜਰਾ ਵਿਖੇ ਨਿਲਾਮ ਕੀਤਾ ਜਾਵੇਗਾ

ਐਸ.ਡੀ.ਐਮ. ਵੱਲ਼ੋਂ ਚੋਣ ਅਮਲ ਦੌਰਾਨ ਵੱਖ ਵੱਖ ਟੀਮਾਂ ਦੇ ਕੰਮਾਂ ਦੀ ਸਮੀਖਿਆ

ਟੀਮਾਂ ਨੂੰ ਚੋਣ ਅਮਲ ਦੌਰਾਨ ਪੂਰੀ ਮੁਸਤੈਦੀ ਵਰਤਣ ਦੇ ਨਿਰਦੇਸ਼

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ : ਮੁੱਖ ਚੋਣ ਅਧਿਕਾਰੀ
 

ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ

ਸਵੀਪ ਟੀਮ ਨੇ ਆਈ.ਟੀ.ਆਈ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

1 ਜੂਨ ਨੂੰ ਪਰਿਵਾਰਕ ਸਮਾਜਿਕ ਡਿਊਟੀ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ

ਵੋਟ ਦੇ ਅਧਿਕਾਰ ਬਾਰੇ ਆਦਮਪੁਰ ਦੇ ਕਾਲਜ਼ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ

ਸਹਾਇਕ ਜ਼ਿਲ੍ਹਾ ਸਵੀਪ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ

ਲੋਕ ਸਭਾ ਹਲਕੇ ਤੋਂ ਹੁਣ ਤੱਕ 08 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ

12345678910...