ਕੱਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸ਼੍ਰੀ ਭੂਪੇਸ਼ ਬਘੇਲ ਨੇ ਪੰਜਾਬ ਕਾਂਗਰਸ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਕਾਰਗੁਜ਼ਾਰੀ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।