Saturday, January 03, 2026
BREAKING NEWS

NitishKumar

ਬਿਹਾਰ ਵਿੱਚ ਨਵੇਂ ਫ਼ਾਰਮੂਲੇ ਨਾਲ ਚੋਣਾਂ ਲੜੇਗੀ ਭਾਜਪਾ; ਸੀਟਾਂ ਦੀ ਹੋਈ ਵੰਡ

ਐਨਡੀਏ ਨੇ ਬੀਤੇ ਦਿਨੀਂ ਬਿਹਾਰ ਵਿੱਚ ਲੋਕਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਬਿਹਾਰ ਵਿੱਚ ਨਵੇਂ ਫ਼ਾਰਮੂਲੇ ਨਾਲ ਚੋਣਾਂ ਲੜਨ ਦੀ ਵਿਊਂਤਬੰਧੀ ਕੀਤੀ ਹੈ ਜਿਸ ਅਨੁਸਾਰ ਭਾਜਪਾ 17 ਸੀਟਾਂ ’ਤੇ ਆਪਣੀ ਕਿਸਮਤ ਅਜ਼ਮਾਏਗੀ।

ਨਿਤੀਸ਼ ਕੁਮਾਰ ਨੇ 9ਵੀਂ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬਿਹਾਰ ਵਿੱਚ ਸਿਆਸੀ ਉਥਲ ਪੁਥਲ ਦੇ ਚਲਦਿਆਂ ਅੱਜ ਸਵੇਰੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਉਨ੍ਹਾਂ ਨੇ ਆਪਣੇ ਵਿਧਾਇਕ ਦਲ ਨਾਲ ਮੀਟਿੰਗ ਕਰ ਕੇ ਐਨਡੀਏ ਨਾਲ ਗਠਜੋੜ ਕਰਨ ਦਾ ਫ਼ੈਸਲਾ ਕੀਤਾ ਸੀ। 

ਨਿਤੀਸ਼ ਕੁਮਾਰ ਨੇ ਦਿੱਤਾ ਬਿਹਾਰ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ

ਬਿਹਾਰ ਵਿੱਚ ਇੰਨੀ ਦਿਨੀਂ ਸਿਆਸੀ ਹਲਚਲ ਬਹੁਤ ਤੇਜ਼ ਚੱਲ ਰਹੀ ਹੈ। ਇਨ੍ਹਾਂ ਦੇ ਚਲਦਿਆਂ ਜਿਹੜੀ ਖ਼ਬਰ ਸਾਹਮਣੇ ਆ ਰਹੀ ਹੈ ਉਹ ਹੈ ਕਿ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਪਟਿਆਲਾ ਜ਼ਿਲ੍ਹਾ ਮਹਿਲਾ ਮੋਰਚਾ ਦੀ ਟੀਮ ਨੇ ਕੀਤਾ ਰੋਸ ਪ੍ਰਦਰਸ਼ਨ

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਲਈ ਕੀਤੀ ਨਿੰਦਾ

ਕੀ ਕਰੋਨਾ ਦਾ ਸਬੰਧ 5ਜ਼ੀ ਨੈਟਵਰਕ ਨਾਲ ਹੈ ? ਕੀ ਕਹਿੰਦਾ ਨਿਊਜ਼ੀਲੈਂਡ ਸਿਹਤ ਵਿਭਾਗ ?

ਆਕਲੈਂਡ : ਅੱਜਕਲ੍ਹ ਸੋਸ਼ਲ ਮੀਡੀਆ ਉਤੇ ਆਮ ਚਰਚਾ ਹੈ ਕਿ 5ਜੀ ਨੈਟਵਰਕ 6ifth-generation wireless (57) ਕਰੋਨਾ ਬਿਮਾਰੀ ਨੂੰ ਫੈਲਾਉਣ ਅਤੇ ਪੰਛੀਆਂ ਦੀ ਪ੍ਰਜਾਤੀ ਨੂੰ ਖਤਮ ਕਰਨ ਲਈ ਜ਼ਿੰਮੇਵਾਰ ਹੈ। ਭਾਰਤ ਦੇ ਵਿਚ ਇਸਦੀ ਕਾਫੀ ਚਰਚਾ ਹੈ। ਲੋਕ ਪੋਸਟਾਂ ਅਤੇ ਵੀਡੀਓ

ਬਿਹਾਰ ਵਿਚ 15 ਮਈ ਤਕ ਲੱਗਾ ਲਾਕਡਾਊਨ

ਬਿਹਾਰ ਵਿਚ ਜਾਰੀ ਕੋਰੋਨਾ ਸੰਕਟ ਕਾਰਨ 15 ਮਈ ਤਕ ਲਈ ਲਾਕਡਾਊਨ ਲਾ ਦਿਤਾ ਗਿਆ ਹੈ। ਸਰਕਾਰ ਦੇ ਤਮਾਮ ਦਾਅਵਿਆਂ ਦੇ ਬਾਵਜੂਦ ਬਿਹਾਰ ਵਿਚ ਕੋਰੋਨਾ ਦਾ ਫੈਲਾਅ ਰੁਕ ਨਹੀਂ ਰਿਹਾ, ਇਸ ਕਾਰਨ ਸਰਕਾਰ ਨੇ ਲਾਕਡਾਊਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਦਸਿਆ ਕਿ ਫ਼ਿਲਹਾਲ 15 ਮਈ ਤਕ ਲਾਕਡਾਊਨ ਲਾਉਣ ਦਾ ਨਿਰਦੇਸ਼ ਦਿਤਾ ਗਿਆ ਹੈ,