ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਹਿ ਤੇ ਪੰਜਾਬ ਪੁਲੀਸ ਵੱਲੋਂ ਹੁਸ਼ਿਆਰਪੁਰ ਦੇ ਟਾਂਡਾ ਵਿਖੇ ਕਾਂਗਰਸੀ ਆਗੂ ਅਰਸ਼ਦੀਪ ਸਿੰਘ ਵੱਲੋਂ ਝਾੜੂ ਖਿਲਾਰਨ ’ਤੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਵਿਰੁੱਧ ਸਮੁੱਚੀ ਕਾਂਗਰਸ ਪਾਰਟੀ ਨਿੱਤਰ ਆਈ ਹੈ।