ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ।