Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Nomination

ਪਦਮ ਅਵਾਰਡਾਂ ਲਈ 15 ਅਗਸਤ ਤੱਕ ਆਨਲਾਈਨ ਨਾਮਜ਼ਦਗੀਆਂ ਭੇਜਣ ਦੀ ਅਪੀਲ

ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ। 

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 1175 ਨਾਮਜ਼ਦਗੀਆਂ ਵਿੱਚੋਂ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਪ੍ਰਾਪਤ ਹੋਈਆਂ 1175 ਨਾਮਜ਼ਦਗੀਆਂ ਵਿੱਚੋਂ ਅੱਜ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪੜਤਾਲ ਦੌਰਾਨ ਸਹੀ ਪਾਈਆਂ ਗਈਆਂ ਹਨ।

ਸੁਨਾਮ 'ਚ ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਦਿੱਤਾ ਧਰਨਾ 

ਹਾਕਮ ਧਿਰ ਖ਼ਿਲਾਫ਼ ਵਿਰੋਧੀ ਧਿਰਾਂ ਇੱਕਮੰਚ ਤੇ ਹੋਈਆਂ ਇੱਕਜੁਟ 

ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਹੋਏ ਰੱਦ ਮੈਦਾਨ ਵਿੱਚ ਰਹਿ ਗਏ 61 ਉਮੀਦਵਾਰ

ਨਗਰ ਕੌਂਸਲ ਮੋਰਿੰਡਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਨਾਲ ਚੋਣੀ ਮਾਹੌਲ ਹੋਰ ਗਰਮਾ ਗਿਆ ਹੈ।

ਪਾਤੜਾਂ 'ਚ 17 ਵਾਰਡਾਂ ਲਈ 84 ਉਮੀਦਵਾਰ ਚੋਣ ਮੈਦਾਨ 'ਚ ਕਾਂਗਰਸੀ ਉਮੀਦਵਾਰ ਵੱਲੋਂ ਕਾਗਜ਼ ਖੋਹ ਕੇ ਭੱਜਣ ਦੇ ਦੋਸ਼

ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਦਾ ਕੰਮ ਸੰਪੰਨ ਹੋ ਗਿਆ। ਨਾਮਜਦਗੀ ਪੱਤਰ ਦਾਖਲ ਕਰਨ ਦੇ ਅਖੀਰਲੇ ਦਿਨ ਕੁੱਲ 17 ਵਾਰਡਾਂ ਲਈ 84 ਉਮੀਦਵਾਰ ਚੋਣ ਮੈਦਾਨ ਵਿੱਚ ਸਾਹਮਣੇ ਆ ਗਏ ਹਨ।

ਭਾਜਪਾ ਉਮੀਦਵਾਰਾਂ ਨੇ ਮੋਰਿੰਡਾ ਨਗਰ ਕੌਂਸਲ ਚੋਣਾਂ ਲਈ ਭਰੇ ਨਾਮਜ਼ਦਗੀ ਪੱਤਰ

 ਨਗਰ ਕੌਂਸਲ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਪ੍ਰਮੁੱਖ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਦੀ ਅਗਵਾਈ ਹੇਠ ਭਾਜਪਾ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ-2026 ਲਈ ਮੋਹਾਲੀ ਵਿੱਚ 40 ਨਾਮਜ਼ਦਗੀਆਂ ਪ੍ਰਾਪਤ

ਮਿਊਂਸਪਲ ਕਾਰਪੋਰੇਸ਼ਨ ਐਸ.ਏ.ਐਸ. ਨਗਰ (ਮੋਹਾਲੀ) ਚੋਣਾਂ-2026 ਦੇ ਸਬੰਧ ਵਿੱਚ ਅੱਜ 15 ਮਈ 2026 ਨੂੰ ਵਾਰਡ ਨੰਬਰ 1 ਤੋਂ 50 ਤੱਕ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸੰਪੂਰਨ ਹੋਈ।

ਨਗਰ ਕੌਂਸਲ ਚੋਣਾਂ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਮਾਲੇਰਕੋਟਲਾ ਦੇ 33 ਕਾਂਗਰਸੀ ਉਮੀਦਵਾਰਾਂ ਨੇ ਕੀਤੇ ਕਾਗਜ਼ ਦਾਖਲ

ਜ਼ਿਲ੍ਹਾ ਕਾਂਗਰਸ ਕਮੇਟੀ ਮਾਲੇਰਕੋਟਲਾ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਅੱਜ ਮਾਲੇਰਕੋਟਲਾ ਤੋਂ ਕਾਂਗਰਸ ਪਾਰਟੀ ਦੇ ਸਾਰੇ 33 ਉਮੀਦਵਾਰਾਂ ਨੂੰ ਨਾਲ ਲੈਕੇ ਰਿਟਰਨਿੰਗ ਅਫ਼ਸਰ ਕਮ ਐਸ ਡੀ ਐਮ ਮਾਲੇਰਕੋਟਲਾ ਦੇ ਦਫ਼ਤਰ ਪਹੁੰਚ ਕੇ ਉਹਨਾਂ ਦੇ ਕਾਗਜ਼ ਦਾਖਲ ਕਰਵਾਏ ਅਤੇ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਲਿਸਟ ਅਤੇ ਟਿਕਟ ਦੇ ਫਾਰਮ ਸੋਂਪੇ।

ਨਾਮਜ਼ਦਗੀਆਂ ਦੇ ਤੀਜੇ ਦਿਨ ਤੱਕ ਸਥਾਨਕ ਸਰਕਾਰਾਂ ਲਈ ਜ਼ਿਲ੍ਹੇ ਭਰ ਵਿੱਚ 134 ਨਾਮਜ਼ਦਗੀਆਂ ਦਾਖ਼ਲ

ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁੱਕਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਈ, ਜਿਸ ਦੌਰਾਨ ਹੁਣ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 134 ਨਾਮਜ਼ਦਗੀਆਂ ਪ੍ਰਾਪਤ ਹੋਈਆਂ। 

ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਲਈ ਅੱਜ 159 ਨਾਮਜ਼ਦਗੀਆਂ ਦਾਖਲ

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।

ਅਜਨਾਲਾ ਤੇ ਰਮਦਾਸ ’ਚ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ

26 ਮਈ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਪੰਚਾਇਤ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਹਰ ਸਿਆਸੀ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।

ਨਾਮਜ਼ਦਗੀਆਂ ਦਾ ਦੂਜਾ ਦਿਨ; ਸਥਾਨਕ ਸਰਕਾਰ ਚੋਣਾਂ ਲਈ ਜ਼ੀਰਕਪੁਰ ਤੋਂ ਇੱਕ ਅਤੇ ਖਰੜ ਤੋਂ ਦੋ ਨਾਮਜ਼ਦਗੀਆਂ ਦਾਖਲ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਅੱਜ ਜ਼ੀਰਕਪੁਰ ਅਤੇ ਖਰੜ ਨਗਰ ਕੌਂਸਲਾਂ ਵਿੱਚ ਕੁੱਲ ਤਿੰਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਮੌਂਟੀ ਮਦਾਨ ਨੇ ਭਰੀ ਨਾਮਜ਼ਦਗੀ 

ਕਿਹਾ ਮਧਾਨ ਪਰਵਾਰ ਨੇ ਹਮੇਸ਼ਾ ਵਿਕਾਸ ਨੂੰ ਦਿੱਤੀ ਤਰਜੀਹ 

ਨਗਰ ਕੌਂਸਲ ਚੋਣਾਂ ਨਾਮਜ਼ਦਗੀਆਂ ਦੇ ਦੂਜੇ ਦਿਨ 14 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ : ਵਧੀਕ ਜ਼ਿਲ੍ਹਾ ਚੋਣ ਅਫਸਰ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਵਧੀਕ ਜ਼ਿਲ੍ਹਾ ਚੋਣ ਅਫਸਰ, ਸੰਗਰੂਰ, ਸ. ਸੁਖਚੈਨ ਸਿੰਘ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਦੀਆਂ ਚਾਰ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਜੇ ਦਿਨ ਕੁੱਲ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ ਭਰੇ ਗਏ ਹਨ।

ਜ਼ਿਲ੍ਹੇ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ : ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਲਈ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। 

ਅੱਜ ਨਗਰ ਨਿਗਮ ਆਮ ਚੋਣਾਂ ਲਈ 10 ਨਾਮਜ਼ਦਗੀਆਂ ਪ੍ਰਾਪਤ ਹੋਈਆਂ: ਰਾਜ ਚੋਣ ਕਮਿਸ਼ਨ

 ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਚੱਲ ਰਹੀਆਂ ਨਗਰ ਨਿਗਮ ਆਮ ਚੋਣਾਂ, 2026 ਵਿੱਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਯਾਨੀ 13/05/2026 ਨੂੰ ਕੁੱਲ 10 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ,

ਜ਼ਿਲ੍ਹੇ ਵਿੱਚ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਲਈ ਹੋਣਗੀਆਂ ਚੋਣਾਂ- ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ  ਸਬੰਧੀ ਕੀਤੇ ਐਲਾਨ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਅੰਦਰ ਪੈਂਦੀ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ,

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ।

ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਨਗਰ ਕੌਂਸਲ ਲਈ ਹੋਣਗੀਆਂ ਚੋਣਾਂ ਡਿਪਟੀ ਕਮਿਸ਼ਨਰ ਅੱਜ ਤੋਂ 16 ਮਈ ਤੱਕ ਨਾਮਜਦਗੀਆਂ ਅਤੇ 26 ਮਈ ਨੂੰ ਪੈਣਗੀਆਂ ਵੋਟਾਂ

ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਰੀਦਕੋਟ ਅਧੀਨ ਨਗਰ ਕੌਂਸਲ ਫਰੀਦਕੋਟ ਕੋਟਕਪੂਰਾ ਅਤੇ ਜੈਤੋ ਦੀਆਂ ਚੋਣਾਂ ਮਿਤੀ 26 ਮਈ 2026 ਨੂੰ ਕਰਵਾਈਆਂ ਜਾਣਗੀਆਂ।

ਪੰਜਾਬ ਪੁਲਿਸ ਨੇ ਰਾਜ ਸਭਾ ਚੋਣਾਂ ਲਈ ਜਾਅਲੀ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਮਾਮਲੇ ‘ਚ ਕਾਰਵਾਈ ਵਿੱਢੀ

ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਵਾਸਤੇ ਜਾਅਲੀ ਦਸਤਾਵੇਜ਼ਾਂ ਅਤੇ 'ਆਪ' ਵਿਧਾਇਕਾਂ ਦੇ ਜਾਅਲੀ ਦਸਤਖ਼ਤਾਂ ਦੀ ਵਰਤੋਂ ਕਰਨ ਲਈ ਐਫਆਈਆਰਜ਼ ਦਰਜ

ਮੋਹਾਲੀ ਪ੍ਰੈਸ ਕਲੱਬ ਦੀ ਚੋਣ ਭਰੇ ਨਾਮਜ਼ਦਗੀ ਫਾਰਮ

ਮੋਹਾਲੀ ਪ੍ਰੈੱਸ ਕਲੱਬ ਦੀ ਸਾਲ 2025-26 ਲਈ 26 ਮਾਰਚ 2025 ਨੂੰ ਨਾਜ਼ਮਦਗੀ ਫਾਰਮ ਭਰਨ ਦਾ ਕੰਮ ਮੁਕੰਮਲ ਹੋ ਗਿਆ। 

ਨਾਮਜ਼ਦਗੀ ਪੱਤਰ ਰੱਦ ਹੋਣ ਤੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਐਸਡੀਐਮ ਦਫ਼ਤਰ ਦੇ ਬਾਹਰ ਰੋਣ ਲੱਗੀ ਔਰਤ  

ਗਿਆਰਾਂ ਵਾਰਡ ਤੋਂ 8 ਉਮੀਦਵਾਰਾਂ ਨੇ ਦਾਖਲ ਕੀਤੀ ਨਾਮਜ਼ਦਗੀ 

ਸੁਨਾਮ ਨਗਰ ਕੌਂਸਲ ਦੇ ਵਾਰਡ ਨੰਬਰ -11 ਦੀ ਹੋ ਰਹੀ ਉਪ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ 

ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਤੀਜੇ ਦਿਨ 26 ਨਾਮਜ਼ਦਗੀਆਂ : ਅਨੁਪ੍ਰਿਤਾ ਜੌਹਲ

ਨਗਰ ਨਿਗਮ ਪਟਿਆਲਾ ਲਈ 13 ਨਾਮਜ਼ਦਗੀਆਂ ਦਾਖਲ

ਵਾਇਨਾਡ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਿਯੰਕਾ ਗਾਂਧੀ ਨੇ ਨਾਮਜ਼ਦਗੀ ਭਰੀ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਬੁੱਧਵਾਰ ਨੂੰ ਆਗਾਮੀ ਵਾਇਨਾਡ ਲੋਕ ਸਭਾ ਉਪ ਚੋਣ ਲਈ ਨਾਮਜ਼ਦਗੀ ਦਾਖਲ ਕਰਕੇ ਆਪਣੀ ਚੋਣਵੀਂ ਸ਼ੁਰੂਆਤ ਕਰਦੇ ਹੋਏ ਕਿਹਾ

ਨਾਮਜ਼ਦਗੀ ਫਾਈਲਾਂ ਗੁੰਮ ਕਰਨ ਤੋਂ ਭੜਕੇ ਲੋਕਾਂ ਨੇ ਲਾਇਆ ਜਾਮ

ਸ਼ਾਹਪੁਰ ਕਲਾਂ ਦੀ ਸਰਪੰਚੀ ਲਈ ਦਾਖਲ ਕੀਤੇ ਸਨ ਕਾਗਜ਼ 

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਰਪੰਚੀ ਲਈ ਕੁੱਲ 1446 ਅਤੇ ਪੰਚੀ ਲਈ 3890 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ 

ਗ੍ਰਾਮ ਪੰਚਾਇਤ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਤੱਕ ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਸਰਪੰਚਾਂ ਦੇ ਅਹੁਦਿਆਂ

ਸਰਪੰਚੀ ਲਈ ਨਾਮਜ਼ਦਗੀ ਦਾਖਲ ਨਾ ਕਰਾਉਣ ਤੋਂ ਭੜਕੇ ਲੋਕਾਂ ਨੇ ਕੀਤਾ ਚੱਕਾ ਜਾਮ 

ਸੁਨਾਮ ਪਟਿਆਲਾ ਸੜਕ ਤੇ ਜਾਮ ਕਾਰਨ ਰਾਹਗੀਰ ਹੋਏ ਪਰੇਸ਼ਾਨ 

ਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ

ਬਲਾਕ ਮਾਲੇਰਕੋਟਲਾ ਅਧੀਨ 69, ਅਮਰਗੜ੍ਹ ਅਧੀਨ 60 ਅਤੇ ਅਹਿਮਦਗੜ੍ਹ ਅਧੀਨ 47 ਪਿੰਡਾਂ 'ਚ ਹੋਣਗੀਆਂ ਚੋਣਾਂ

14 ਜੂਨ ਤੋਂ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ ਕੋਲ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ

 ਭਾਰਤੀ ਚੋਣ ਕਮਿਸ਼ਨ ਨੇ 34-ਜਲੰਧਰ ਪੱਛਮੀ (ਐਸ.ਸੀ.) ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਕਰਵਾਉਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। 

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ, ਈ.ਵੀ.ਐਮ. ਮਸ਼ੀਨਾਂ ਦੇ ਨਾਲ ਲੱਗਣ ਵਾਲੇ ਵਾਧੂ ਬੈਲੇਟ ਯੁਨਿਟਸ ਦੀ ਰੈਂਡੇਮਾਈਜੇਸ਼ਨ

ਨਾਮਜ਼ਦਗੀ ਪੱਤਰ 17 ਮਈ ਤੱਕ ਵਾਪਸ ਲਏ ਜਾ ਸਕਣਗੇ : Sibin C

ਪੰਜਾਬ ਵਿੱਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 355 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਪਟਿਆਲਾ 'ਚ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, 27 ਨਾਮਜ਼ਦਗੀਆਂ ਦਰੁਸਤ ਪਾਈਆਂ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਅੱਜ ਪਟਿਆਲਾ ਵਿਖੇ 2 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁਸਤ ਨਾ ਹੋਣ ਕਰਕੇ ਰੱਦ ਹੋਏ ਹਨ।

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ 226 ਪੱਤਰ ਜਮ੍ਹਾਂ ਹੋਏ

ਨਾਮਜ਼ਦਗੀਆਂ ਦੇ ਭਰਨ ਦੇ ਅੰਤਿਮ ਦਿਨ ਪਟਿਆਲਾ ਹਲਕੇ 'ਚ 12 ਨਾਮਜ਼ਦਗੀ ਪੱਤਰ ਭਰੇ, ਕੁਲ 49 ਨਾਮਜ਼ਦਗੀਆਂ ਦਾਖਲ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ

ਨਾਮਜ਼ਦਗੀਆਂ ਦੇ  ਆਖਰੀ ਦਿਨ 09 ਉਮੀਦਵਾਰਾਂ ਨੇ ਭਰੇ ਕਾਗਜ

ਕੁੱਲ 23 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਹੀਂ ਭਰੀ ਜਾਵੇਗੀ ਕੋਈ ਨਾਮਜ਼ਦਗੀ : ਮੁੱਖ ਚੋਣ ਅਧਿਕਾਰੀ
 

ਨਾਮਜ਼ਦਗੀਆਂ ਦੇ ਚੌਥੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਪੰਜ ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ

ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ

ਲੋਕ ਸਭਾ ਹਲਕੇ ਤੋਂ ਹੁਣ ਤੱਕ 08 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਕਰਵਾਏ ਦਾਖਲ

ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ

12