ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਕੀਤੇ ਐਲਾਨ ਅਨੁਸਾਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਅੰਦਰ ਪੈਂਦੀ ਨਗਰ ਨਿਗਮ ਮੋਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂ ਗਾਉਂ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਵਾਰਡਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ,