ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।