ਮ੍ਰਿਤਸਰ ਸਿਟੀ ਪੁਲਿਸ ਨੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾੜੇ ਅੰਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।