ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਅੱਜ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੀ ਉਤਸ਼ਾਹ ਨਾਲ ਮਨਾਇਆ ਗਿਆ।