ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਓਐਨਜੀਸੀ ਫਾਊਂਡੇਸ਼ਨ ਵੱਲੋਂ ਚੇਅਰਮੈਨ ਸ੍ਰੀ ਅਰੁਣ ਕੁਮਾਰ ਸਿੰਘ ਦੇ ਵਿਸ਼ੇਸ਼ ਉਪਰਾਲੇ ਨਾਲ ਤਿੰਨ ਬੈਟਰੀ ਵਾਹਨ ਭੇਟ ਕੀਤੇ ਹਨ।