ਤੰਗੀਆਂ ਤਰੁਸ਼ੀਆਂ ਬੁਲੰਦ ਹੌਸਲਿਆਂ ਅੱਗੇ ਬੌਣੀਆਂ ਹੋ ਜਾਂਦੀਆਂ ਹਨ, ਜਦੋਂ ਇਨਸਾਨ ਆਪਣੀ ਜ਼ਿੰਦਗੀ ਦਾ ਟੀਚਾ ਨਿਸਚਤ ਕਰਕੇ ਮਸਤ ਹਾਥੀ ਦੀ ਚਾਲ ਤੁਰਦਾ ਹੋਇਆ ਨਿੱਕੀਆਂ-ਮੋਟੀਆਂ ਅੜਚਣਾਂ ਨੂੰ ਮਧੋਲ ਕੇ ਅੱਗੇ ਵੱਧਦਾ ਜਾਂਦਾ ਹੈ।
ਬੀਕੇਯੂ ਰਾਜੇਵਾਲ ਵੱਲੋ ਭਾਜਪਾ ਸਰਕਾਰ ਦੀ ਨਿੰਦਿਆ
05 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਉਣ ਲਈ
ਪੈਦਲ ਚੱਲਣ ਵਾਲੇ ਲੋਕਾਂ ਨੂੰ ਕਰਨਾ ਪੈਂਦਾ ਹੈ ਦਿੱਕਤਾਂ ਦਾ ਸਾਹਮਣਾ
ਸ਼ਹਿਰ ਦੇ ਹਰੇਕ ਘਰ ਵਿੱਚੋਂ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਚੁੱਕਿਆ ਜਾਵੇਗਾ
ਕਿਸਾਨ ਪਰਾਲੀ ਸਾੜਨ ਦੀ ਬਜਾਇ ਇਸ ਨੂੰ ਜਮੀਨ 'ਚ ਹੀ ਮਿਲਾਉਣ ਜਾਂ ਸਰਕਾਰ ਵੱਲੋਂ ਪ੍ਰਦਾਨ ਮਸ਼ੀਨਾਂ ਨਾਲ ਸੰਭਾਲਣ-ਜੌੜਾਮਾਜਰਾ
ਫਾਰਮ ਨੰਬਰ 12-ਡੀ ਲਈ ਦਫ਼ਤਰ ਐਸ.ਡੀ.ਐਮ. ਮਾਲੇਕਰੋਟਲਾ ਅਤੇ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵੋਟਰ ਫੈਸਿਲੀਟੇਸ਼ਨ ਸੈਂਟਰ ਸਥਾਪਿਤ
ਆਪਣੇ ਪੋਲਿੰਗ ਬੂਥਾਂ ਤੇ ਜਾ ਕੇ ਵੋਟਾਂ ਨਾ ਪਾਉਣ ਵਾਲੇ ਅਤੇ ਚੋਣ ਡਿਊਟੀ ਤੇ ਤਾਇਨਾਤ ਅਮਲਾ ਫੈਸਲੀਟੇਸ਼ਨ ਸੈਂਟਰਾਂ ਵਿੱਚ ਜਾ ਕੇ ਪਾ ਸਕਣਗੇ ਆਪਣੀ ਵੋਟ
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਫਾਰਮ 12-ਡੀ ਭਰਕੇ ਸਬੰਧਤ ਨੋਡਲ ਅਫ਼ਸਰਾਂ ਕੋਲ ਜਮ੍ਹਾਂ ਕਰਵਾਉਣ ਲਈ ਬੈਠਕ
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ ਨੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨੋਡਲ ਅਫਸਰਾਂ ਨਾਲ ਕੀਤੀ ਮੀਟਿੰਗ
ਪਟਿਆਲਾ ਜ਼ਿਲ੍ਹੇ 'ਚ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਪਰਾਲੀ ਪ੍ਰਬੰਧਨ ਲਈ ਸਮਝੌਤਾ ਸਹੀਬੰਦ