ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸੁੰਹ ਚੁਕਾਈ
ਪਵਿੱਤਰ ਕਾਲੀ ਵੇਂਈ ਦੀ ਸਫ਼ਾਈ ਦੀ 25ਵੀਂ ਵਰ੍ਹੇਗੰਢ ਸਬੰਧੀ ਕਰਵਾਏ ਸਮਾਰੋਹ ਵਿੱਚ ਲਿਆ ਹਿੱਸਾ
ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿਵਾਇਆ ਹਲਫ਼
ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ।
ਭਾਜਪਾ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕੀ।
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।
ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਦੇ ਨਿਰਦੇਸ਼ਾਂ ਅਨੁਸਾਰ ਦਫ਼ਤਰ ਦੇ ਸਾਰੇ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਸੜਕ ਸੁਰੱਖਿਆ ਸੰਬੰਧੀ ਸਹੁੰ ਚੁਕਾਈ ਗਈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਸ੍ਰੀ ਕੁਲਦੀਪ ਸਿੰਘ ਕਾਲ਼ਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ।
ਬਾਲ ਵਿਆਹ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਕੱਲ 27 ਨਵੰਬਰ ਨੂੰ ਪੰਜਾਬ ਭਰ ‘ਚ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਸਬੰਧੀ ਵੈਬਕਾਸਟ ਲਿੰਕ ਰਾਹੀਂ ਸਹੁੰ ਚੁਕਾਈ ਜਾਵੇਗੀ।
ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੰਚਾਇਤਾਂ ਨੂੰ ਸਖ਼ਤ ਮਿਹਨਤ ਕਰਨ ਦੀ ਕੀਤੀ ਅਪੀਲ
ਲੋਕ ਸਭਾ ਮੈਂਬਰ ਮਾਲਵਿੰਦਰ ਕੰਗ ਵੱਲੋਂ ਲੋਕਤੰਤਰ ਦੀ ਸਭ ਤੋਂ ਹੇਠਲੀ ਇਕਾਈ ਨੂੰ ਨੌਜੁਆਨ ਸ਼ਕਤੀ ਨੂੰ ਸੰਭਾਲਣ ਦੀ ਅਪੀਲ
ਕਿਹਾ, ਬਿਨਾਂ ਕਿਸੇ ਪੱਖ-ਪਾਤ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਵਾਂਗੇ
ਕਿਹਾ, ਪਿੰਡਾਂ ਦਾ ਵਿਕਾਸ ਪਾਰਦਰਸ਼ੀ ਢੰਗ ਨਾਲ ਕਰਨਾ ਯਕੀਨੀ ਬਣਾਓ
ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਅੱਜ ਸਹੁੰ ਚੁੱਕ ਸਮਾਗਮ ਹੋਵਾਗੇ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ।
ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਪੈਸੇ ਦੀ ਸਮਝਦਾਰੀ ਤੇ ਪਾਰਦਰਸ਼ੀ ਤਰੀਕੇ ਨਾਲ ਵਰਤੋਂ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਹੋਣ
ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਇੱਕ ਹਫਤੇ ਦਾ ਬੱਕਰੀ ਪਾਲਣ ਸਬੰਧੀ ਕਿੱਤਾ ਮੁਖੀ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿੱਚ ਪਿੰਡਾਂ ਦੇ 25 ਕਿਸਾਨਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ।