Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Objections

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਰੋਕੂ ਕਨੂੰਨ ਸਬੰਧੀ ਉਠਾਏ ਇਤਰਾਜ਼ ਜਾਇਜ਼

ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਅਤੇ ਮੈੰਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲ ਕੇ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਰੋਕੂ ਕਾਨੂੰਨ" ਸਬੰਧੀ ਪਾਰਟੀ ਦਾ ਲਿਖਤੀ ਪੱਖ ਸੌਂਪਿਆ।

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਬਾਹਰ ਜਾਣਕਾਰੀ ਭਰਪੂਰ ਫਲੈਕਸ ਬੋਰਡ ਲਗਾਏ ਗਏ ਹਨ।