Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Observed

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

 ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਜਥੇਦਾਰ ਸੁਖਦੇਵ ਸਿੰਘ ਬੱਬਰ ਦਾ 34ਵਾਂ ਸ਼ਹੀਦੀ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ

ਮੌਜੂਦਾ ਸੰਘਰਸ਼ ਦੀ ਮੋਢੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਸੱਚਖੰਡ ਵਾਸੀ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ।ਅਖੰਡ ਕੀਰਤਨੀ ਜਥੇ ਦੇ ਸਿੰਘਾ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ

ਮੋਰਿੰਡਾ ਦੇ ਵੱਖ-ਵੱਖ ਸਿਹਤ ਕੇਂਦਰਾਂ, ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਵਿਸ਼ਵ ਸਤਨਪਾਨ ਹਫਤਾ ਮਨਾਇਆ ਗਿਆ।

ਅਕੇਡੀਆ ਸਕੂਲ 'ਚ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ

ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਅੱਜ ਅਕੇਡੀਆ ਵਰਲਡ ਸਕੂਲ, ਸੁਨਾਮ ਵਿਖੇ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।

1 ਤੋਂ 7 ਅਗਸਤ ਤਕ ਮਨਾਇਆ ਜਾ ਰਿਹਾ ਹੈ ਵਿਸ਼ਵ ਸਤਨਪਾਨ ਹਫ਼ਤਾ

ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ 1 ਤੋਂ 7 ਅਗਸਤ ਤਕ ਵਿਸ਼ਵ ਸਤਨਪਾਨ  ਹਫ਼ਤਾ ਮਨਾਇਆ ਜਾ ਰਿਹਾ ਹੈ। 

ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੁਰਵ ਮਨਾਇਆ ਗਿਆ

ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੁਰਵ ਭਲਾਈ ਕੇਂਦਰ ਵਿਖੇ ਮਨਾਇਆ ਗਿਆ ਸਮਾਗਮ ਦੀ ਆਰੰਭਤਾ ਭਾਈ ਗੁਰਦੀਪ ਸਿੰਘ ਲਾਲਾ ਜੀ ਵੱਲੋਂ ਜੱਥੇ ਸਮੇਤ ਸੰਗਤ ਰੂਪੀ ਪਾਠ ਸ੍ਰੀ ਜਪੁਜੀ ਸਾਹਿਬ ਨਾਲ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਅੱਜ ਮਨਾਏਗਾ ਸ ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਮਨਾਏਗਾ: ਸ ਵਡਾਲਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਕਿ ਜਥੇਬੰਦੀ ਵੱਲੋਂ ਕੱਲ੍ਹ 17 ਜੁਲਾਈ ਨੂੰ ਸਿੱਖ ਕੌਮ ਦੇ ਮਹਾਨ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਪਹਿਲੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ।

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

ਮੁੱਢਲਾ ਸਿਹਤ ਕੇਂਦਰ ਸ਼ੁਤਰਾਣਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਸੁਖਪ੍ਰੀਤ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

ਜ਼ਿਲ੍ਹਾ ਸਿਹਤ ਵਿਭਾਗ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ

ਸਿਹਤ ਵਿਭਾਗ ਐੱਸ.ਏ.ਐੱਸ. ਨਗਰ ਵੱਲੋਂ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

ਸਵ. ਸਾਬਕਾ ਵਿਧਾਇਕ ਹਰਦਿਆਲ ਸਿੰਘ ਰਾਜਲਾ ਦੀ 36ਵੀਂ ਬਰਸੀ ਮਨਾਈ ਗਈ

ਸਮਾਣਾ ਦੇ ਨਜਦੀਕੀ ਪਿੰਡ ਢੈਠਲ ਦੇ ਗੁਰਦੁਆਰਾ ਈਸਰ ਸਾਹਿਬ  ਵਿਖੇ ਸਵ. ਸਾਬਕਾ ਵਿਧਾਇਕ ਸਰਦਾਰ ਹਰਦਿਆਲ ਸਿੰਘ ਰਾਜਲਾ ਦੀ 36ਵੀਂ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।