ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਸਬੰਧੀ ਮਿਤੀ 26.05.2026 (ਮੰਗਲਵਾਰ) ਨੂੰ ਵੋਟਾਂ ਪੈਣਗੀਆਂ।