Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

October

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕਜੁੱਟ ਹੋ ਕੇ ਡਟਣ ਕਰਨ ਦਾ ਸੰਕਲਪ ਲਿਆ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। 

ਆਲ ਇੰਡੀਆ ਸਿਵਲ ਸਰਵਿਸਿਜ਼ ਫੁੱਟਬਾਲ (ਪੁਰਸ਼) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 26 ਅਕਤੂਬਰ ਨੂੰ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ।

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ਅਤੇ ਤਖ਼ਤ ਸਾਹਿਬ ਦੇ ਪੈਨਲ ਨਾਲ ਤਾਲਮੇਲ ਬਿਠਾਉਣ ‘ਤੇ ਚਰਚਾ ਕਰੇਗੀ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਵੱਲੋਂ ਤਿਆਰੀਆਂ ਦਾ ਜਾਇਜ਼ਾ

1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ  ਹਨ ਦਰਜ :ਸੀਈਓ ਪੰਜਾਬ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ

ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਫੁੱਲ ਕਮਿਸ਼ਨ ਮੀਟਿੰਗ 31 ਅਕਤੂਬਰ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। 

31 ਅਕਤੂਬਰ (ਰਾਸ਼ਟਰੀ ਏਕਤਾ ਦਿਵਸ) ਤੇ ਵਿਸ਼ੇਸ਼

ਲੋਹ ਪੁਰਖ ਸਰਦਾਰ ਵੱਲਭ ਭਾਈ ਪਟੇਲ- ਵਿਜ਼ਨ ਇੱਕ ਰਾਸ਼ਟਰ ਇੱਕਜੁੱਟ ਭਾਰਤ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਅਤੇ ਮਾਡਲ ਕਰੀਅਰ ਸੈਂਟਰ, (ਐੱਮ.ਸੀ.ਸੀ.) ਐੱਸ.ਏ.ਐੱਸ ਨਗਰ ਵੱਲੋਂ ਮਿਤੀ 29 ਅਕਤੂਬਰ 2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ.461, ਤੀਜੀ ਮੰਜਿਲ, ਸੈਕਟਰ-76 ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ। 

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

 

ਆਰ.ਆਈ.ਐਮ.ਸੀ. ਦੇਹਰਾਦੂਨ ਵੱਲੋਂ ਜੁਲਾਈ 2026 ਟਰਮ ਵਾਸਤੇ ਦਾਖਲੇ ਖੁੱਲ੍ਹੇ ; 15 ਅਕਤੂਬਰ, 2025 ਤੱਕ ਕਰ ਸਕਦੇ ਹੋ ਅਪਲਾਈ

ਦਾਖਲੇ ਲਈ ਲਿਖਤੀ ਪ੍ਰੀਖਿਆ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 22 ਅਕਤੂਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

 ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 22-10-2024 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ 

ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸ

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਇੱਕ ਵੱਡੇ ਮੁਕਾਬਲੇ ਤੋਂ ਦੋ ਹਫ਼ਤਿਆਂ ਬਾਅਦ, ਜਿੱਥੇ ਸੁਰੱਖਿਆ ਬਲਾਂ ਦੁਆਰਾ ਸ਼ੁਰੂਆਤ ਵਿੱਚ 31 ਨਕਸਲੀ ਮਾਰੇ ਗਏ ਸਨ

ਵਰਲਡ ਟੈਲੀਵਿਜ਼ਨ ਪ੍ਰੀਮਿਅਰ ਇਸ ਵਾਰ ਹੋਵੇਗਾ ਕਿਉਂਕਿ ਆ ਰਹੀ ਹੈ ਪੰਜਾਬੀ ਹਿੱਟ ਫਿਲਮ "ਨਿਗ੍ਹਾ ਮਾਰਦਾ ਆਈ ਵੇ" 27 ਅਕਤੂਬਰ ਨੂੰ ਦੁਪਹਿਰ ਇੱਕ ਵਜੇ ਜ਼ੀ ਪੰਜਾਬੀ ਤੇ!!

ਜ਼ੀ ਪੰਜਾਬੀ 27 ਅਕਤੂਬਰ ਨੂੰ ਦੁਪਹਿਰ 1 ਵਜੇ ਬਲਾਕਬਸਟਰ ਪੰਜਾਬੀ ਫਿਲਮ "ਨਿਗ੍ਹਾ ਮਾਰਦਾ ਆਈ ਵੇ" ਦੇ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਨਾਲ ਦਰਸ਼ਕਾਂ ਨੂੰ ਮੋਹਿਤ ਕਰਨ ਲਈ ਤਿਆਰ ਹੈ।

ਨਵੇਂ ਸ਼ੋਅ "ਜਵਾਈ ਜੀ" ਵਿੱਚ "ਅਮਰੀਨ" ਦ ਕਿਰਦਾਰ ਨਿਭਾਉਣ ਲਈ ਤਿਆਰ ਹੈ ਪੈਮ ਧੀਮਾਨ, ਸ਼ੁਰੂ ਹੋਣ ਵਾਲਾ ਹੈ 28 ਅਕਤੂਬਰ ਨੂੰ ਸ਼ਾਮ 7:30 ਵਜੇ

ਜ਼ੀ ਪੰਜਾਬੀ ਆਪਣੇ ਆਉਣ ਵਾਲੇ ਸ਼ੋਅ ਜਵਾਈ ਜੀ ਨਾਲ ਦਰਸ਼ਕਾਂ ਲਈ ਇੱਕ ਨਵੀਂ ਕਹਾਣੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਨਵੇਂ ਸ਼ੋਅ "ਜਵਾਈ ਜੀ", ਦੇ ਵਿੱਚ "ਸਿਦਕ" ਦਾ ਰੋਲ ਨਿਭਾਉਣ ਆ ਰਹੀ ਹੈ ਨੇਹਾ ਚੌਹਾਨ, 28 ਅਕਤੂਬਰ ਨੂੰ ਸ਼ਾਮ 7:30 ਵਜੇ!

ਜ਼ੀ ਪੰਜਾਬੀ ਹਮੇਸ਼ਾ ਇੱਕ ਅਜਿਹਾ ਪਲੇਟਫਾਰਮ ਰਿਹਾ ਹੈ ਜੋ ਨਵੀਂ ਪ੍ਰਤਿਭਾ ਨੂੰ ਦਰਸ਼ਕਾਂ ਦੇ ਸਾਹਮਣੇ ਲਿਆਉਣ ਵਿੱਚ ਮਦਦ ਕਰਦਾ ਹੈ