ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।