ਸਥਾਨਕ ਬੰਗਾ ਰੋਡ 'ਤੇ ਸਥਿਤ ਈਦਗਾਹ ਵਿਖੇ ਈਦ-ਉਲ-ਅਜ਼ਹਾ ਦਾ ਪਵਿੱਤਰ ਤਿਉਹਾਰ ਪੂਰੀ ਧਾਰਮਿਕ ਸ਼ਰਧਾ, ਆਪਸੀ ਭਾਈਚਾਰੇ ਅਤੇ ਉਤਸ਼ਾਹ ਨਾਲ ਮਨਾਇਆ ਗਿਆ।