ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਅੱਜ ਨਗਰ ਪੰਚਾਇਤ ਰਾਜਾਸਾਂਸੀ ਦਫਤਰ ਵਿਖੇ ਰਾਜਾਸਾਂਸੀ ਵਿਖੇ ਐਸ.ਡੀ.ਐਮ ਲੋਪੋਕੇ ਅਤੇ ਹਲਕਾ ਰਾਜਾਸਾਂਸੀ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਤਿਰੰਗਾ ਲਹਿਰਾਇਆ ਗਿਆ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲਖਨਊ ਵਿਖੇ ਕਰਵਾਈ 86ਵੀਂ ‘ਆਲ ਇੰਡੀਆ ਪ੍ਰੀਜ਼ਾਈਡਿੰਗ ਅਫਸਰ ਕਾਨਫਰੰਸ’ (ਏ.ਆਈ.ਪੀ.ਓ.ਸੀ.) ਵਿੱਚ ਹਿੱਸਾ ਲਿਆ।
ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ ।
ਕਿਹਾ ਕੇਂਦਰ ਕਾਲੇ ਕਾਨੂੰਨ ਦੀ ਕਰ ਰਹੀ ਤਿਆਰੀ
ਕੋਈ ਵੀ ਦੇਸ਼ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹਿੱਤ ਸੁਰੱਖਿਅਤ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਾਰੋਬਾਰ ‘ਚ ਆਸਾਨੀ ਦੀ ਸਹੂਲਤ ਨਹੀਂ ਦਿੱਤੀ ਜਾਂਦੀ: ਅਰਵਿੰਦ ਕੇਜਰੀਵਾਲ
ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ
ਵਿਭਾਗ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਅਰਵਿੰਦਰ ਸਿੰਘ ਦੀ ਸ਼ਲਾਘਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਗਸੀਪਾ ਵਿੱਚ ਸਿਖਲਾਈ ਲੈ ਰਹੇ ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ 32 ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ
ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਿੱਖਿਆ ਦੇ ਸੁਧਾਰਾਂ ਬਾਰੇ ਕੀਤਾ ਜਾਗਰੂਕ
ਅਮਨ ਅਰੋੜਾ ਨੇ ਮਹਿਲਾ ਅਧਿਕਾਰੀਆਂ ਨੂੰ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਦਿੱਤੀ ਵਧਾਈ
ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ।
ਕਿਹਾ ਸਿੱਧੀਆਂ ਤਾਰਾਂ ਜੋੜਕੇ ਚੱਲ ਰਹੀ ਹੈ ਬਿਜਲੀ ਸਪਲਾਈ
ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ : ਐਸਡੀਓ
ਕਿਸਾਨਾਂ ਦੇ ਜ਼ਮੀਨੀ ਵਿਵਾਦ ਨੂੰ ਉਲਝਾ ਰਹੀ ਹੈ ਪੁਲਿਸ : ਚੱਠਾ
ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
ਪਹਿਲਕਦਮੀ ਦਾ ਉਦੇਸ਼ ਡਿਜੀਟਲ ਪੈਨਸ਼ਨ ਸੇਵਾਵਾਂ ਲਈ ਸਹਿਜ ਈ-ਕੇਵਾਈਸੀ ਦੀ ਸਹੂਲਤ ਦੇਣਾ
ਪੰਜਾਬ ਰਾਜ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ, ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਸਬੰਧੀ
ਪੰਜਾਬ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਗੁਮਰਾਹਕੁੰਨ ਪ੍ਰਚਾਰ ਵਿੱਚ ਉਲਝੀ
ਪੰਜਾਬ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ; ਪੰਜਾਬ ਅਜਿਹੀਆਂ ਸੇਵਾਵਾਂ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ
ਵਿਜੀਲੈਂਸ ਬਿਊਰੋ ਵੱਲੋਂ ਦਿਆਨਤਦਾਈ ਨਾਲ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਨਵਨਿਯੁਕਤ ਸੀਨੀਅਰ ਵਾਈਸ-ਚੇਅਰਪਰਸਨ, ਵਾਈਸ-ਚੇਅਰਪਰਸਨ ਅਤੇ 10 ਮੈਂਬਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਅਧਿਕਾਰੀਆਂ ਨੂੰ ਕਿਸਾਨਾਂ ਅਤੇ ਜਨਤਾ ਲਈ ਸੁਚਾਰੂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ 'ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼
ਪੰਜਾਬ ਦੇ ਕੁਝ ਜਿ਼ਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਿਥੇ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਉਪਰਾਲੇ ਦੀ ਕੀਤੀ ਸ਼ਲਾਘਾ
ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸੰਗਰੂਰ ਦੇ ਵੈਟਰਨਰੀ ਅਫ਼ਸਰਾਂ ਅਤੇ ਡਾਕਟਰਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ
ਆਈਪੀਐਸ ਅਫਸਰ ਸੰਦੀਪ ਗੋਇਲ ਨੇ ਕਰੋਨਾ ਕਾਲ ਸਮੇਂ ਜ਼ਿਲਾ ਬਰਨਾਲਾ ਦੇ ਐਸਐਸਪੀ ਹੁੰਦੇ ਹੋਏ, ਪੀੜਤਾਂ ਅਤੇ ਜਾਗਰੂਕਤਾ ਲਈ ਇਨਾ ਕੰਮ ਕੀਤਾ ਸੀ ਜਿਸ ਨਾਲ ਵਿਸ਼ਵ ਪੱਧਰ ਤੇ ਪੰਜਾਬ ਪੁਲਿਸ ਦੀ ਚਰਚਾ ਹੋਈ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕ ਖੇਤੀਬਾੜੀ ਅਫ਼ਸਰਾਂ ਵੱਲੋਂ ਪਿੰਡ ਪੱਧਰ ਕੈਂਪਾਂ ਰਾਹੀਂ ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਕਰਨ ਨੂੰ ਯਕੀਨੀ ਬਣਾਉਣਗੇ ਅਫਸਰ
ਹੜ੍ਹਾਂ ਦੌਰਾਨ ਲੋਕਾਂ ਨੂੰ ਲਗਾਤਾਰ ਦਿਤੀਆਂ ਜਾ ਰਹੀਆਂ ਹਨ ਸਿਹਤ ਸੇਵਾਵਾਂ : ਡਾ. ਸੰਗੀਤਾ ਜੈਨ
ਕਸਬਾ ਮਹਿਲ ਕਲਾਂ ਵਿਖੇ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸਰਕਾਰੀ ਦਫ਼ਤਰਾਂ ਦੀ ਸਥਿਤੀ ਬੇਹੱਦ ਖਰਾਬ ਹੋ ਚੁੱਕੀ ਹੈ।
ਫੀਲਡ ਅਧਿਕਾਰੀਆਂ ਨੂੰ ਮੁੱਖ ਦਫਤਰ 'ਤੇ ਬਣੇ ਰਹਿਣ ਦੇ ਨਿਰਦੇਸ਼
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਤੁਰੰਤ ਪ੍ਰਭਾਵ ਨਾਲ ਤਾਇਨਾਤੀ ਦੇ ਦਿੱਤੇ ਨਿਰਦੇਸ਼
ਸਥਾਨਕ ਕਸਬਾ ਮਹਿਲ ਕਲਾਂ ਦੇ ਬੀ. ਡੀ. ਪੀ. ਓ. ਦਫਤਰ ਸਾਹਮਣੇ ਅੱਜ ਭਾਈ ਲਾਲੇ ਪੰਜਾਬੀ ਮੰਚ (ਪੰਜਾਬ) ਵੱਲੋਂ ਮਜ਼ਦੂਰ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦਿੱਤਾ ਗਿਆ।
ਸ੍ਰੀ ਨਵਜੋਤ ਸਿੰਘ ਧਾਲੀਵਾਲ ਜੀ ਨੇ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਵਜੋਂ ਅਹੁਦਾ ਸੰਭਾਲਿਆ।
ਪੰਜਾਬ ਸਿੱਖਿਆ ਵਿਭਾਗ ਪੰਜਾਬ ਤੇ ਪੰਜਾਬ ਸਟੇਟ ਕਾਉਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਗਾਈਡਲਾਈਨਜ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਜਸਪਾਲ ਮੋਗਾ (ਸੈ.ਸਿੱ.) ਸ਼੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ 6 ਜ਼ਿਲ੍ਹਿਆਂ ਦੀ ਇੱਕ ਰੋਜ਼ਾ ਵਾਤਾਵਰਨ ਬਚਾਉਣ ਸਬੰਧੀ ਕਲਸਟਰ ਲੈਵਲ ਦੀ ਵਰਕਸ਼ਾਪ ਲਗਾਈ ਗਈ।
ਸ਼ਿਵ ਕੁਮਾਰ ਬਣੇ ਐਚਈਆਰਸੀ ਦੇ ਨਵੇਂ ਮੈਂਬਰ