Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

OfficeBearers

ਭਾਜਪਾ ਨੇ ਸੁਨਾਮ ਸ਼ਹਿਰੀ ਮੰਡਲ ਦੇ ਅਹੁਦੇਦਾਰ ਐਲਾਨੇ ਅੰਕਿਤ ਕਾਂਸਲ ਤੇ ਜੋਨੀ ਸ਼ਰਮਾ ਜਨਰਲ ਸਕੱਤਰ ਬਣੇ

ਭਾਜਪਾ ਮੰਡਲ ਸੁਨਾਮ ਸ਼ਹਿਰੀ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਨੇ ਮੰਡਲ ਅਹੁਦੇਦਾਰਾਂ ਦਾ ਐਲਾਨ ਕਰਦਿਆਂ ਅੰਕਿਤ ਕਾਂਸਲ ਅਤੇ ਜੋਨੀ ਸ਼ਰਮਾ ਨੂੰ ਜਨਰਲ ਸਕੱਤਰ ਅਤੇ ਨਵੀਨ ਗੋਇਲ ਨੂੰ ਯੁਵਾ ਮੋਰਚਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਵਾਲਮੀਕਿ ਸਭਾ ਮੋਗਾ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

ਸਥਾਨਕ ਵਾਲਮੀਕਿ ਮੰਦਰ ਕਲੋਨੀ ਵਿਖੇ ਵਾਲਮੀਕਿ ਸਭਾ ਮੋਗਾ (ਰਜਿ. ਨੰ. 69) ਦੀ ਇੱਕ ਅਹਿਮ ਮੀਟਿੰਗ ਸਭਾ ਦੇ ਚੇਅਰਮੈਨ ਸਿਕੰਦਰ ਡੁਲਗੱਚ, ਪ੍ਰਧਾਨ ਹੈਪੀ ਚੋਬੜ, ਜਨਰਲ ਸਕੱਤਰ ਰਿੰਕੂ ਡੁਲਗੱਚ, ਅਸ਼ੋਕ ਸਫਰੀ, ਨਰੇਸ਼ ਡੁਲਗੱਚ, ਸ਼ੰਮੀ ਬੋਹਤ, ਹਰਕਿਸ਼ਨ ਬੋਹਤ ਅਤੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸੋਮਨਾਥ ਚੋਬੜ ਦੀ ਅਗਵਾਈ ਹੇਠ ਹੋਈ।