Tuesday, November 17, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

OldAgeHome

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਬਰਨਾਲਾ ਦਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 72 ਬਿਸਤਰਿਆਂ ਦੀ ਰਿਹਾਇਸ਼ੀ ਸਹੂਲਤ ਸਮੇਤ ਵਿਆਪਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ

ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਸਤੀ ਮੰਦਰ ਬਿਰਧ ਆਸ਼ਰਮ ਅਤੇ ਸਕੂਲ ਵਿਖੇ ਭੋਜਨ ਤੇ ਸਟੇਸ਼ਨਰੀ ਵੰਡ ਸਮਾਰੋਹ ਆਯੋਜਿਤ

 ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਅੱਜ ਜ਼ਿਲ੍ਹਾ ਫਸਟ ਲੇਡੀ ਰੋਟੇਰੀਅਨ ਸਾਚੀ ਸਿੰਗਲਾ ਦੀ ਵਿਸ਼ੇਸ਼ ਰਹਿਨੁਮਾਈ ਹੇਠ ਦੋ ਅਹਿਮ ਸੇਵਾ ਪ੍ਰੋਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹੇ ਗਏ।

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸ਼ਰਮ ਦੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਇਆ

ਸੰਤ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਪਟਿਆਲੇ ਵਾਲਿਆਂ ਦੀ ਅਗਵਾਈ ਵਿੱਚ ਬਣੇ ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸਰਮ ਨੇੜੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਉਣ ਦੀ ਸ਼ੁਰੂਆਤ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਹੈਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਕੀਤੀ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਪਹਿਲੇ ਸਰਕਾਰੀ ਓਲਡ ਏਜ ਹੋਮ ‘ਚ ਮਨਾਇਆ ਜਨਮਦਿਨ

ਬੇਦੀ ਨੇ ਚਲਾਈ ਸੀ ਪੰਜਾਬ-ਹਰਿਆਣਾ ‘ਚ ਬਿਰਧ ਆਸ਼ਰਮ ਬਣਵਾਉਣ ਲਈ ਮੁਹਿੰਮ