ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ