ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ।