ਸ੍ਰੀ ਚੌਟਾਲਾ ਦਾ ਜੀਵਨ ਸੰਘਰਸ਼ ਦਾ ਰਿਹਾ ਪ੍ਰਤੀਕ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।