ਵਾਤਾਵਰਣ ਦੀ ਸੁਰੱਖਿਆ ਅਤੇ ਨਿਯਮਤ ਨਿਗਰਾਨੀ ਲਈ ਤਕਨਾਲੋਜੀ ਦਾ ਲਾਹਾ ਲੈਣ ਵੱਲ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਪਟਿਆਲਾ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਇੱਕ ਸਮਰਪਿਤ 'ਆਨਲਾਈਨ ਮਾਨੀਟਰਿੰਗ ਸੈੱਲ' (ਓਐਮਸੀ) ਦਾ ਗਠਨ ਕੀਤਾ ਹੈ।