ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਦੇ ਇੱਛੁਕ ਨੌਜਵਾਨਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਲਈ ਸਿਵਲ ਡਿਫੈਂਸ ਵਲੰਟੀਅਰਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਛੇਵੀਂ ਜਮਾਤ, ਸਾਲ 2026-2027 ਵਾਸਤੇ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਮਿਤੀ 29 ਜੁਲਾਈ 2025 ਤੱਕ ਸੀ, ਨੂੰ, ਨਵੋਦਿਆ ਵਿਦਿਆਲਿਆ ਸਮਿਤੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਿਤੀ 13 ਅਗਸਤ 2025 ਤੱਕ ਵਧਾ ਦਿੱਤਾ ਗਿਆ ਹੈ।