ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਭੀਲੋਵਾਲ (ਅੰਮ੍ਰਿਤਸਰ-2) ਵੱਲੋਂ ਸੈਸ਼ਨ 2027-28 ਲਈ ਛੇਵੀਂ ਜਮਾਤ ਵਿੱਚ ਦਾਖਲੇ ਲਈ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ (JNVST) ਰਾਹੀਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਗਰੁੱਪ-ਸੀ ਅਸਾਮੀਆਂ ਲਈ ਕਾਮਨ ਏਡਿਜਿਬਿਲਿਟੀ ਟੇਸਟ ਫੇਜ਼-99 ਤਹਿਤ ਤਹਿਤ ਆਨਲਾਇਨ ਬਿਨੇ ਪ੍ਰਕ੍ਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ।