ਬਾਰਾਦਰੀ ਬਾਗ ਸਥਿਤ ਚਿਲਡਰਨ ਪਾਰਕ ਵਿੱਚ ਨਵੇਂ ਓਪਨ ਜਿਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕੀਤਾ ਗਿਆ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਸਥਾਨਕ ਬਠਿੰਡਾ ਰੋਡ 'ਤੇ ਸਥਿਤ ਅਰਵਿੰਦ ਨਗਰ ਕਲੋਨੀ ਵਿੱਚ ਓਪਨ ਜ਼ਿੰਮ ਦਾ ਰੀਬਨ ਕੱਟ ਕੇ ਅਤੇ ਆਪ ਖੁਦ ਕੁੱਝ ਕਸਰਤਾਂ ਕਰਕੇ ਰਸਮੀ ਤੌਰ 'ਤੇ ਉਦਘਾਟਨ ਕੀਤਾ ਗਿਆ।
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪਟਿਆਲਾ ਦਿਹਾਤੀ ਵਿਚ ਪੈਂਦੇ ਅਨੰਦ ਨਗਰ ਬੀ ਦੀ 32 ਨੰਬਰ ਗਲੀ ਕੋਲ ਪਈ ਸਰਕਾਰੀ ਥਾਂ ’ਤੇ 75 ਲੱਖ ਰੁਪਏ ਦੀ ਲਾਗਤ ਨਾਲ ਸੁੰਦਰ ਪਾਰਕ, ਓਪਨ ਜਿੰਮ ਤੇ ਯੋਗਾ ਸ਼ੈਡ ਦਾ ਨਿਰਮਾਣ ਕੀਤਾ ਜਾਵੇਗਾ।