ਜ਼ਿਲ੍ਹਾ ਪਟਿਆਲਾ ਵਿੱਚ ਅਪਰਾਧੀਆਂ ਅਤੇ ਭਗੌੜੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਅੱਜ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਜ਼ਿਲ੍ਹੇ ਵਿੱਚ ‘ਆਪਰੇਸ਼ਨ ਪਰਿਹਾਰ’ ਚਲਾਇਆ ਗਿਆ।