Sunday, January 11, 2026
BREAKING NEWS

OperationSeal

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਆਪਰੇਸ਼ਨ ਸੀਲ ਦੇ ਹਿੱਸੇ ਵਜੋਂ ਸੂਬੇ ਵਿੱਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਕੀਤੀ ਜਾਂਚ; 234 ਵਾਹਨਾਂ ਦੇ ਕੱਟੇ ਚਲਾਨ, 2 ਵਾਹਨ ਕੀਤੇ ਜ਼ਬਤ

ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ

ਯੁੱਧ ਨਸ਼ਿਆਂ ਵਿਰੁਧ ਦੇ 78ਵੇਂ ਦਿਨ 136 ਨਸ਼ਾ ਤਸਕਰਾਂ ਨੂੰ 11.3 ਕਿਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਸੀਲ: ਗੁਆਂਢੀ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਵਿਰੁੱਧ ਪੰਜਾਬ ਪੁਲਿਸ ਨੇ ਸ਼ਿਕੰਜਾ ਕੱਸਿਆ

ਏ.ਡੀ.ਜੀ.ਪੀ. ਈਸ਼ਵਰ ਸਿੰਘ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਆਪ੍ਰੇਸ਼ਨ ਸੀਲ ਦੀ ਖ਼ੁਦ ਕੀਤੀ ਅਗਵਾਈ

ਮੁਹਾਲੀ ਪੁਲੀਸ ਨੇ ਚਲਾਇਆ ਆਪਰੇਸ਼ਨ ਸੀਲ

ਗੁਆਂਢੀ ਸੂਬਿਆਂ ਦੀ ਪੁਲੀਸ ਦੇ ਤਾਲਮੇਲ ਨਾਲ ਚਲਾਈ ਵਿਸ਼ੇਸ ਜਾਂਚ ਮੁਹਿੰਮ

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ

ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।