Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

OperationSindoor

ਆਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਯਾਦ ਵਿੱਚ 09 ਮਈ 2026: ਪਹਿਲੀ ਵਰ੍ਹੇਗੰਢ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਰਾਮ ਤੀਰਥ, ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਸੰਯੁਕਤ ਸਾਲਾਨਾ ਸਿਖਲਾਈ ਕੈਂਪ - 03 (ਸੀਏਟੀਸੀ-03) ਦੌਰਾਨ ਕਰਨਲ ਪਰਮਜੀਤ ਸਿੰਘ ਰਿਆੜ 24 ਪੰਜਾਬ ਬਟਾਲੀਅਨ ਐਨਸੀਸੀ ਦੁਆਰਾ 'ਓਪੀ ਸਿੰਦੂਰ' ਦੀ ਪਹਿਲੀ ਵਰ੍ਹੇਗੰਢ ਮਨਾਉਣ ਲਈ ਇੱਕ ਦੇਸ਼ ਭਗਤੀ ਪਰੇਡ ਕੀਤੀ ਗਈ।

ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮਿਲੇ ਸਹਿਯੋਗ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਨਮਾਨ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

ਪ੍ਰੀਤੀ ਜ਼ਿੰਟਾ ਨੇ ਆਪ੍ਰੇਸ਼ਨ ਸਿੰਦੂਰ ਮਗਰੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਦਾਨ ਕੀਤੇ 1 ਕਰੋੜ ਰੁਪਏ

ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਭਾਰਤੀ ਫੌਜ ਨੂੰ 1.10 ਕਰੋੜ ਰੁਪਏ ਦਾਨ ਕੀਤੇ ਹਨ ਜੋ ਉਸਦੀ ਦਰਿਆਦਿਲੀ ਨੂੰ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ 

ਦੇਸ਼ ‘ਚ ਹਾਈ ਅਲਰਟ ਤੋਂ ਬਾਅਦ 27 ਹਵਾਈ ਅੱਡੇ ਬੰਦ, 430 ਉਡਾਣਾਂ ਕੈਂਸਲ

ਭਾਰਤ ਨੇ ਮੰਗਲਵਾਰ ਰਾਤ ਨੂੰ 1:30 ਵਜੇ ਆਪ੍ਰੇਸ਼ਨ ਸਿੰਦੂਰ ਲਾਂਚ ਕਰਕੇ ਬਦਲਾ ਲਿਆ ਸੀ। ਆਪ੍ਰੇਸ਼ਨ ਸਿੰਦੂਰ ਦੇ ਤਹਿਤ, ਭਾਰਤ ਨੇ ਪਾਕਿਸਤਾਨ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।

‘ਅੱਤਵਾਦ ਖ਼ਿਲਾਫ਼ ਪੂਰਾ ਦੇਸ਼ ਇੱਕਜੁੱਟ’-ਆਪ੍ਰੇਸ਼ਨ ਸਿੰਦੂਰ ‘ਤੇ CM ਭਗਵੰਤ ਮਾਨ ਦਾ ਬਿਆਨ

ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲੈ ਲਿਆ ਹੈ। ਪਾਕਿਸਤਾਨ ਦੇ ਲਗਭਗ 9 ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ ਹੈ।