ਕਾਂਗਰਸ ਹਾਈਕਮਾਨ ਵਲੋਂ ਪ੍ਰਧਾਨਗੀ ਅਤੇ ਹੋਰ ਅਹੁਦਿਆਂ ਨੂੰ ਲੈ ਕੇ ਅੱਜ ਮੋਰਿੰਡਾ ਵਿਖੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ, ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਸ਼ਾਮਿਲ ਹੋਏ।