Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Opposition

ਵਿਰੋਧੀ ਸੱਤਾ ਵਿੱਚ ਆਉਣ ਲਈ ਦੇਖ ਰਹੇ "ਮੁੰਗੇਰੀ ਲਾਲ ਦੇ ਹਸੀਨ ਸਪਨੇ" : ਮੰਤਰੀ ਗੋਇਲ

ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਲਹਿਰਾਗਾਗਾ ਅੰਦਰ ਉਸ ਵੇਲੇ ਵੱਡਾ ਹੁਲਾਰਾ ਮਿਲਿਆ

ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਭਾਰਤ ਅਮਰੀਕਾ ਸਮਝੌਤੇ ਦਾ ਵਿਰੋਧ ਕੀਤਾ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲਾ ਪ੍ਰਧਾਨ ਜਗਮੋਹਣ ਸਿੰਘ ਕੰਗ ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕੇ ਅਮਰੀਕਾ ਤੋਂ ਇੱਕ ਡੈਲੀਗੇਸ਼ਨ ਦਿੱਲੀ ਵਿਖੇ ਭਾਰਤ ਸਰਕਾਰ ਨਾਲ ਸਮਝੌਤਾ ਕਰਨ ਦੇ ਲਈ ਆ ਰਿਹਾ ਹੈ।

ਸੁਨਾਮ 'ਚ ਭਾਜਪਾ ਮੁੱਖ ਵਿਰੋਧੀ ਧਿਰ ਵਜੋਂ ਉੱਭਰੀ ਦੋ ਮਹਿਲਾ ਕੌਂਸਲਰਾਂ ਨੇ ਕੀਤੀ ਜਿੱਤ ਦਰਜ਼

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਵਿਖੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਸੁਨਾਮ ਦੀ ਰਾਜਨੀਤੀ ਵਿੱਚ ਨਵੀਂ ਗਤੀਸ਼ੀਲਤਾ ਪੈਦਾ ਕੀਤੀ ਹੈ।

ਕੇਂਦਰ ਦੀ ਮੋਦੀ ਸਰਕਾਰ ਵਿਰੋਧੀਆਂ ਦੇ ਵੋਟ ਕੱਟ ਕੇ ਚੋਣਾਂ ਲੁੱਟਣਾ ਚਾਹੁੰਦੀ ਹੈ: ਲਾਰੈਂਸ ਚੌਧਰੀ

ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੀ ਜਿਲਾ ਪੱਧਰੀ ਡੈਲੀਗੇਸ਼ਨ ਮੀਟਿੰਗ ਦਾ ਬਿਸ਼ਪ ਸੁਖਦੇਵ ਮਸੀਹ ਦੇ ਸਹਿਯੋਗ ਨਾਲ ਤਰਸੇਮ ਸੰਗਲਾਂ ਸੀ.ਮੀਤ ਪ੍ਰਧਾਨ ਪੰਜਾਬ ਅਤੇ ਬਰਕਤ ਮਸੀਹ ਜ਼ਿਲਾ ਪ੍ਰਧਾਨ ਦੀ ਅਗੁਵਾਈ ਹੇਠ ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਕਲਾਂ ਵਿਖੇ ਆਯੋਜਨ ਕੀਤਾ ਗਿਆ।

ਫਰੀਦਕੋਟ ਵਿੱਚ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ, ਕਈ ਵੱਡੇ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਆਮ ਆਦਮੀ ਪਾਰਟੀ (ਆਪ) ਨੇ ਫਰੀਦਕੋਟ ਵਿੱਚ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ।

ਹੜ੍ਹਾਂ ਦੇ ਮੁੱਦੇ ’ਤੇ ਸਿਆਸਤ ਖੇਡਣ ਤੋਂ ਬਾਜ਼ ਨਾ ਆਈਆਂ ਵਿਰੋਧੀ ਪਾਰਟੀਆਂ : ਮੁੱਖ ਮੰਤਰੀ ਵੱਲੋਂ ਸਖਤ ਆਲੋਚਨਾ

ਮੌਕਾਪ੍ਰਸਤ ਲੀਡਰਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਪੰਜਾਬ ਦੇ ਲੋਕ

ਸਿਹਤ ਕਾਮਿਆਂ ਵੱਲੋਂ ਐੱਮ ਐਪ ਦੇ ਵਿਰੋਧ ਦਾ ਸੱਦਾ 

ਕਿਹਾ ਸਰਕਾਰ ਸਿਹਤ ਵਿਭਾਗ 'ਚ ਖਾਲੀ ਪੋਸਟਾਂ ਭਰਨ ਦੀ ਕਰੇ ਪਹਿਲ

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ

ਵਿਰੋਧੀ ਧਿਰ ਸਿਰਫ ਵਿਰੋਧ ਦੀ ਸਿਆਸਤ ਕਰ ਰਿਹਾ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਰਕਾਰ ਦੀ ਯੋਜਨਾਵਾਂ ਨਾਲ ਜਨਤਾ ਨੂੰ ਮਿਲ ਰਿਹਾ ਲਾਭ