Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Organizes

ਚੀਫ਼ ਖ਼ਾਲਸਾ ਦੀਵਾਨ ਵੱਲੋਂ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ

ਅੰਮ੍ਰਿਤਸਰ ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਅਤੇ ਇਸ ਅਧੀਨ ਚੱਲ ਰਹੇ ਸਮੂਹ ਅਦਾਰਿਆਂ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ, ਵਿਖੇ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ।

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਪੰਜਾਬ ਯੂਥ ਰਨ- 2026 ਦਾ ਆਯੋਜਨ

ਆਮ ਆਦਮੀ ਪਾਰਟੀ ਦੇ  ਯੂਥ ਵਿੰਗ ਪੰਜਾਬ ਦੀ ਤਰਫੋਂ ਗੁਰਪ੍ਰੀਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਯੂਥ ਰਨ- 2026 ਦਾ ਆਯੋਜਨ ਗੁਰਦੁਆਰਾ ਅੰਬ ਸਾਹਿਬ ਫੇਸ-8 ਤੋਂ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਮੌਜੂਦ ਸਨ,

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ।

ਬਸਪਾ ਵੱਲੋਂ ਵਰਕਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਕੇਡਰ ਕੈਂਪ ਦਾ ਆਯੋਜਨ

ਬਹੁਜਨ ਸਮਾਜ ਪਾਰਟੀ ਵੱਲੋਂ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸਪੈਸ਼ਲ ਇਨਸੈਂਟਿਵ ਰੀਵਿਜ਼ਨ (ਐੱਸ.ਆਈ.ਆਰ.) ਸਬੰਧੀ ਵਰਕਰਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਕੈਡਰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਦੌਲਤ ਰਾਮ ਨੇ ਸ਼ਿਰਕਤ ਕੀਤੀ।

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਮਜੀਠ ਮੰਡੀ ਵਿਖੇ ਵਪਾਰ ਮਿਲਣੀ ਦਾ ਆਯੋਜਨ

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਮਜੀਠ ਮੰਡੀ, ਅੰਮ੍ਰਿਤਸਰ ਵਿਖੇ ਇੱਕ ਵਪਾਰ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦਾ ਪ੍ਰਬੰਧ ਸਟੇਟ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ (ਜ਼ਿਲ੍ਹਾ ਅੰਮ੍ਰਿਤਸਰ) ਸ੍ਰੀ ਅਭਿਸ਼ੇਕ ਬਾਂਸਲ ਨੇ ਕੀਤਾ। 

"ਦ ਅਪ੍ਰੈਂਟਿਸ ਪ੍ਰੋਜੈਕਟ” ਵੱਲੋਂ ਮੋਗਾ ਵਿਖੇ "ਉਤਸਵ 2026" ਪ੍ਰੋਗਰਾਮ ਦਾ ਸਫਲਤ ਆਯੋਜਨ

ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ, ਮੋਗਾ ਦੀ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ, ਮੋਗਾ ਦੀ ਅਗਵਾਈ ਹੇਠ, ਦ ਅਪ੍ਰੈਂਟਿਸ ਪ੍ਰੋਜੈਕਟ (ਟੀਏਪੀ) ਨੇ ਮੋਗਾ ਵਿਖੇ "ਉਤਸਵ 2026" ਪ੍ਰੋਗਰਾਮ ਦਾ ਸਫਲਤਾਪੂਰਵਕ ਆਯੋਜਨ ਕੀਤਾ।

ਵਿਜ਼ਨ ਇੰਸਟੀਚਿਊਟ ਵਲੋਂ ਵਿਦਿਆਰਥੀਆਂ ਦੇ ਸਨਮਾਨ ਲਈ ਕਰਵਾਇਆ ਸਮਾਗਮ

ਵਿਜ਼ਨ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ।  

ਸੈਂਟ ਜਾਨ ਐਬੂਲੈਂਸ ਵੱਲੋਂ ਸਵਰਾਜ ਇੰਜਨਜ਼ ਲਿਮਿਟੇਡ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਆਯੋਜਿਤ

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਐਸ.ਏ.ਐਸ. ਨਗਰ ਸ਼੍ਰੀਮਤੀ ਕੋਮਲ ਮਿੱਤਲ ਦੀ ਅਗਵਾਈ ਹੇਠ ਸੈਂਟ ਜਾਨ ਐਬੂਲੈਂਸ ਵੱਲੋਂ ਸਵਰਾਜ ਇੰਜਨਸ ਲਿਮਿਟਿਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 11 ਮਈ ਤੋਂ 14 ਮਈ ਤੱਕ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ।

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾਂਜਲੀ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ, ਐਸ.ਏ.ਐਸ. ਨਗਰ, ਸ਼੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਦੀ ਅਗਵਾਈ ਹੇਠ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣਾ ਚਾਹੀਦਾ ਹੈ: ਸਪੈਸ਼ਲ ਡੀਜੀਪੀ ਏ.ਐਸ. ਰਾਏ

ਸਿਹਤ ਵਿਭਾਗ ਵੱਲੋਂ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

 ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਮਲੇਰਕੋਟਲਾ ਅਤੇ ਪੀ. ਐੱਚ. ਸੀ ਫਤਿਹਗੜ ਪੰਜਗਰਾਈਆ ਦੇ ਸ਼ੀਨੀਅਰ ਮੈਡੀਕਲ ਅਫਸਰ ਜੀ. ਐੱਸ. ਭਿੰਡਰ ਦੇ ਦਿਸ਼ਾ ਨਿਰਦੇਸ਼ਾ

ਇਨਕਮ ਟੈਕਸ ਵਿਭਾਗ ਚੰਡੀਗੜ੍ਹ ਦੁਆਰਾ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਵਰਕਸ਼ਾਪ ਦਾ ਆਯੋਜਨ

ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ (ਓਐੱਸਡੀ), ਪੰਚਕੂਲਾ ਅਤੇ ਸਮੀਖਿਆ ਸੈੱਲ- ਚੰਡੀਗੜ੍ਹ ਦੇ ਦਫ਼ਤਰ ਦੁਆਰਾ 7 ਅਕਤੂਬਰ ਨੂੰ “ਟੈਕਸ ਆਡਿਟ ਰਿਪੋਰਟ ਇੱਕ ਬੁੱਧੀਮਾਨ ਜੋਖਮ ਵਿਸ਼ਲੇਸ਼ਣ ਉਪਕਰਣ ਦੇ ਰੂਪ ਵਿੱਚ” ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

ਸੇਵਾ ਪਖਵਾੜਾ ਤਹਿਤ ਭਾਜਪਾ ਨੇ ਲਾਇਆ ਖੂਨਦਾਨ ਕੈਂਪ 

ਖੂਨਦਾਨ ਕਰਕੇ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕਦੈ : ਦਾਮਨ ਬਾਜਵਾ

ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ

ਨੈਸ਼ਨਲ ਇਨਫ਼ਰਮੇਟਿਕਸ ਸੈਂਟਰ (NIC) ਐਸ ਏ ਐਸ ਨਗਰ ਵੱਲੋਂ ਪੁਲਿਸ ਅਧਿਕਾਰੀਆਂ ਲਈ ਆਈ.ਆਰ.ਏ.ਡੀ (IRAD) ਪੋਰਟਲ ਟਰੇਨਿੰਗ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਅਧਿਕਾਰੀਆਂ ਲਈ ਇੰਟੀਗ੍ਰੇਟਡ ਰੋਡ ਐਕਸੀਡੈਂਟ ਡਾਟਾਬੇਸ ਪੋਰਟਲ ਬਾਰੇ ਵਿਸ਼ੇਸ਼ ਟਰੇਨਿੰਗ ਸੈਸ਼ਨ ਆਯੋਜਿਤ ਕੀਤਾ ਗਿਆ।

ਬਾਗਬਾਨੀ ਵਿਭਾਗ ਵੱਲੋਂ ਮਲਕਪੁਰ ਵਿਖੇ ਬਾਗਬਾਨੀ ਵਿਭਾਗ ਦੀਆਂ ਸਕੀਮਾਂ ਬਾਰੇ ਜਾਗਰੂਕ ਕੈਂਪ

ਬਾਗਬਾਨੀ ਵਿਭਾਗ, ਜ਼ਿਲ੍ਹਾ ਐੱਸ.ਏ.ਐੱਸ. ਨਗਰ ਵੱਲੋਂ ਬਲਾਕ ਡੇਰਾਬੱਸੀ ਦੇ ਪਿੰਡ ਮਲਕਪੁਰ ਵਿਖੇ ਇਸ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਸੀਜੀਸੀ ਲਾਂਡਰਾਂ ਵੱਲੋਂ ਐਫਡੀਪੀ ਦਾ ਆਯੋਜਨ

ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀਜੀਸੀ), ਲਾਂਡਰਾਂ ਨੇ ਨਵੇਂ ਸ਼ਾਮਲ ਹੋਏ ਫੈਕਲਟੀ ਮੈਂਬਰਾਂ ਲਈ ਇੱਕ ਪੰਜ ਦਿਨਾਂ ਔਫਲਾਈਨ ਫੈਕਲਟੀ ਡਿਵੈਲਪਮੈਂਟ (ਐਫਡੀਪੀ) ਦਾ ਆਯੋਜਨ ਕੀਤਾ ਗਿਆ। 

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

ਰੋਟਰੀ ਕਲੱਬ ਸੁਨਾਮ ਨੇ ਲਾਇਆ ਮੁਫ਼ਤ ਮੈਡੀਕਲ ਕੈਂਪ

100 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰੋ. ਡਾ. ਸੁਖਪਾਲ ਸਿੰਘ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਸੰਤ ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਰਾਜਪਿਤਾ ਰਮਿਤ ਜੀ ਦੀ ਅਪਾਰ ਕਿਰਪਾ ਸਦਕਾ ਅੱਜ ਸੰਤ ਨਿਰੰਕਾਰੀ ਚੈਰੀਟੇਬਲ ਫ਼ਾਊਂਡੇਸ਼ਨ ਵੱਲੋਂ ਸੰਤ ਨਿਰੰਕਾਰੀ ਭਵਨ,

ਸੀਐਸਆਈਆਰ-ਸੀਐਲਆਰਆਈ ਵੱਲੋਂ 78ਵੇਂ ਸਥਾਪਨਾ ਦਿਹਾੜੇ ਮੌਕੇ ਸਮਾਗਮ ਦਾ ਆਯੋਜਨ

ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ। 

AET ਜਗਤਪੁਰਾ ਵੱਲੋਂ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਮੁਫ਼ਤ ਅੱਖਾਂ ਦਾ ਕੈਂਪ

ਅਵਤਾਰ ਐਜੂਕੇਸ਼ਨਲ ਟਰਸਟ (AET) ਜਗਤਪੁਰਾ ਵੱਲੋਂ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ (26.4.25) ਸ਼ਹੀਦ ਕਰਨਲ ਸੰਜੈ ਰਾਣਾ ਦੀ ਯਾਦ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਸ਼ਿਵਿਰ ਲਗਾਈ ਗਈ।

ਸੀਐਸਆਈਆਰ-ਸੀਐਲਆਰਆਈ ਦਾ 78ਵੇਂ ਸਥਾਪਨਾ ਦਿਹਾੜਾ ਮੌਕੇ ਸਮਾਗਮ ਦਾ ਆਯੋਜਨ

ਸੈਂਟਰਲ ਲੈਦਰ ਰਿਸਰਚ ਇੰਸਟੀਚਿਊਟ (ਸੀਐਲਆਰਆਈ) ਰੀਜਨਲ ਸੈਂਟਰ, ਜਲੰਧਰ ਵੱਲੋਂ ਆਪਣਾ 78ਵਾਂ ਸਥਾਪਨਾ ਦਿਹਾੜਾ ਮਨਾਇਆ ਗਿਆ।

ਸਿਹਤ ਵਿਭਾਗ ਨੇ ਕੱਢੀ ਟੀ. ਬੀ. ਜਾਗਰੂਕਤਾ ਰੈਲੀ 

ਜ਼ਿਲ੍ਹਾ ਸਿਹਤ ਵਿਭਾਗ ਨੇ ਗ਼ੈਰ-ਸਰਕਾਰੀ ਸੰਸਥਾ ਵਿਸ਼ਵ ਸਿਹਤ ਭਾਈਵਾਲ (WHP) ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਕੰਬਾਲੀ ਵਿਖੇ ਟੀ.ਬੀ. ਦੀ ਬੀਮਾਰੀ ਸੰਬੰਧੀ