ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਨੇ ਅੱਜ ਸੂਚਨਾ ਸੰਚਾਰ ਤਕਨਾਲੌਜੀ (ਆਈ.ਸੀ.ਟੀ.) ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਅਤੇ ਕੌਮੀ ਸਿੱਖਿਆ ਨੀਤੀ (ਐੱਨ.ਈ.ਪੀ.) ਬਾਰੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਗਿਆ।
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਨੂੰ ਸੁਪਨੇ ਸਾਕਾਰ ਕਰਨ ਦੇ ਸਮਰੱਥ ਬਣਾ ਰਹੀ ਹੈ: ਸਿੱਖਿਆ ਮੰਤਰੀ ਹਰਜੋਤ ਬੈਂਸ
ਇਸ ਪਹਿਲ ਦਾ ਉਦੇਸ਼ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ: ਹਰਜੋਤ ਸਿੰਘ ਬੈਂਸ
ਲੋਕਸਭਾ ਸਪੀਕਰ ਓਮ ਬਿਰਲਾ ਕਰਣਗੇ ਪ੍ਰੋਗਰਾਮ ਦਾ ਉਦਘਾਟਨ
ਲਗਨ ਤੇ ਜਨੂਨ ਨਾਲ ਮਿਹਨਤ ਕਰਨ ਵਾਲਿਆਂ ਦੀ ਕਾਇਨਾਤ ਵੀ ਕਰਦੀ ਹੈ ਮਦਦ- ਮਨਜੀਤ ਸਿੰਘ