ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਪ੍ਰਭਾਵਸ਼ਾਲੀ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਸੈਸ਼ਨ 2026-27 ਦੇ ਦਾਖਲਾ ਲੈਵਲ ਦੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।
ਇਸ ਪਹਿਲ ਦਾ ਉਦੇਸ਼ ਸੁਨਹਿਰੀ ਭਵਿੱਖ ਲਈ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ: ਹਰਜੋਤ ਸਿੰਘ ਬੈਂਸ
ਲਗਨ ਤੇ ਜਨੂਨ ਨਾਲ ਮਿਹਨਤ ਕਰਨ ਵਾਲਿਆਂ ਦੀ ਕਾਇਨਾਤ ਵੀ ਕਰਦੀ ਹੈ ਮਦਦ- ਮਨਜੀਤ ਸਿੰਘ