ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ ਵਿਜੇਤਾ) ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਦੀ ਅਗਵਾਈ ਹੇਠ ਸੈਸ਼ਨ 2026-27 ਦੇ ਦਾਖਲਾ ਲੈਵਲ ਦੇ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ।