Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Outsourcing

ਪੰਜਾਬ ਵਿੱਚ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਮੁਲਾਜ਼ਮਾਂ ਦੀ ਲੁੱਟ ਦਾ ਅੰਤ ਹੋਇਆ

ਮੁਲਾਜ਼ਮਾਂ ਦੀ ਭਲਾਈ ਅਤੇ ਹੱਕਾਂ ਲਈ ਲਏ ਗਏ ਇਤਿਹਾਸਕ ਫੈਸਲੇ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਟ੍ਰਾਂਜ਼ਿਸ਼ਨ ਟੂ ਕੰਟ੍ਰੈਕਚੂਅਲ ਐਂਗੇਜਮੈਂਟ) ਬਿੱਲ-2026' ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਪਾਵਰਕਾਮ ਅਤੇ ਟ੍ਰਾਂਸਕੋ ਅਦਾਰੇ ਵਿੱਚ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਸਮੂਹ ਕਾਮਿਆਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਈਆਂ ਜਾਣ ਪ ਸ ਸ ਫ 1680 ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪਾਵਰਕੌਮ ਅਤੇ ਟ੍ਰਾਂਸਕੋ ਵਿੱਚ  ਵੱਖ ਵੱਖ ਆਊਟ ਸੋਰਸਿੰਗ ਏਜੰਸੀਆਂ ਰਾਹੀਂ ਠੇਕੇ 'ਤੇ ਕੰਮ ਕਰ ਰਹੇ ਸਮੂਹ ਕਾਮਿਆਂ ਨੂੰ ਪਾਵਰ ਕੌਮ ਅਤੇ ਟ੍ਰਾਂਸਕੋ ਵਿਭਾਗ ਵਿੱਚ ਰੋਲ 'ਤੇ ਲੈਣ ਦੀ ਮੰਗ ਕੀਤੀ ਹੈ।