ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ।